May 4, 2026, 3:11 pm
----------- Advertisement -----------
HomeNewsBreaking Newsਕੰਵਰ ਗਰੇਵਾਲ ਦਾ ਗੀਤ 'ਰਿਹਾਈ' ਵੀ ਭਾਰਤ 'ਚ ਹੋਇਆ ਬੈਨ

ਕੰਵਰ ਗਰੇਵਾਲ ਦਾ ਗੀਤ ‘ਰਿਹਾਈ’ ਵੀ ਭਾਰਤ ‘ਚ ਹੋਇਆ ਬੈਨ

Published on

----------- Advertisement -----------

ਗਾਇਕ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਨੂੰ ਭਾਰਤ ‘ਚ ਬੈਨ ਕਰ ਦਿੱਤਾ ਗਿਆ ਹੈ। ਬੀਤੀ 2 ਜੁਲਾਈ ਨੂੰ ਰਿਲੀਜ਼ ਕੀਤੇ ਗਏ ਇਸ ਗੀਤ ‘ਚ ਗਾਇਕ ਕੰਵਰ ਗਰੇਵਾਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਗਈ ਸੀ, ਇਸ ਗੀਤ ਨੂੰ ਹੁਣ ਤੱਕ ਸਾਢੇ 7 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ SYL ‘ਤੇ ਕੇਂਦਰ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਸੀ। ਗੀਤ ਨੂੰ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ਤੋਂ ਵੀ ਹਟਾ ਦਿੱਤਾ ਗਿਆ। ਗੀਤ ਵਿੱਚ ਐਸਵਾਈਐਲ (ਸਤਲੁਜ-ਯਮੁਨਾ ਲਿੰਕ) ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੇ ਮੁੱਦੇ ਦੀ ਗੱਲ ਕੀਤੀ ਗਈ ਸੀ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਸਿਰਫ 2 ਦਿਨਾਂ ‘ਚ 3 ਕਰੋੜ ਦੇ ਕਰੀਬ ਵਿਊਜ਼ ਮਿਲੇ ਹਨ। ਗੀਤ ਪਹਿਲੇ ਨੰਬਰ ‘ਤੇ ਟਰੇਂਡਿੰਗ ਕਰ ਰਿਹਾ ਸੀ। ਗੀਤ ‘ਤੇ 3.3 ਕਰੋੜ ਕਮੈਂਟਸ ਵੀ ਆਏ ਸਨ। ਇਹ ਗੀਤ ਸਿੱਧੂ ਦੇ ਕਤਲ ਤੋਂ 26 ਦਿਨ ਬਾਅਦ ਸ਼ਰਧਾਂਜਲੀ ਵਜੋਂ ਰਿਲੀਜ਼ ਕੀਤਾ ਗਿਆ ਸੀ। SYL ਗੀਤ ਰਿਲੀਜ਼ ਹੋਣ ਤੋਂ ਬਾਅਦ ਹੀ ਯੂਟਿਊਬ ‘ਤੇ ਟ੍ਰੈਂਡ ਕਰ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ

* *ਲੁਧਿਆਣਾ, 02 ਮਈ 2026*:ਆਮ ਆਦਮੀ ਪਾਰਟੀ ਦੀ ਟਰੇਡ ਵਿੰਗ ਵਲੋਂ ਅੱਜ ਲੁਧਿਆਣਾ ਦੇ...

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਚੰਡੀਗੜ੍ਹ, 3 ਮਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

*ਦਸੂਹਾ (ਹੁਸ਼ਿਆਰਪੁਰ), 3ਮਈ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...