ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅੱਜ ਯਾਨੀ ਕਿ ਐਤਵਾਰ ਨੂੰ ਪੀ ਟੀ ਆਈ 646 ਬੇਰੁਜ਼ਗਾਰ ਅਧਿਆਪਕਾਂ ਵੱਲੋ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੇਰੁਜ਼ਗਾਰ ਅਧਿਆਪਕਾਂ ਉਤੇ ਪੁਲਿਸ ਵੱਲੋ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਬਾਹਰ ਵੀ ਕੱਢਿਆ ਜਾ ਰਿਹਾ ਹੈ।
----------- Advertisement -----------
ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਨੇ ਕੀਤਾ ਜ਼ਬਰਦਸਤ ਲਾਠੀਚਾਰਜ
Published on
----------- Advertisement -----------












