September 4, 2026, 1:34 pm
----------- Advertisement -----------
HomeNewsLatest Newsਪਾਕਿਸਤਾਨ ਤੋਂ ਕੁੜੀ ਜਲੰਧਰ ਦੇ ਮੁੰਡੇ ਨਾਲ ਵਿਆਹ ਕਰਵਾਉਣ ਆਈ

ਪਾਕਿਸਤਾਨ ਤੋਂ ਕੁੜੀ ਜਲੰਧਰ ਦੇ ਮੁੰਡੇ ਨਾਲ ਵਿਆਹ ਕਰਵਾਉਣ ਆਈ

Published on

----------- Advertisement -----------

ਕਹਿੰਦੇ ਹਨ ਕਿ ਪਿਆਰ ‘ਚ ਨਾ ਤਾਂ ਦੂਰੀ ‘ਤੇ ਵਿਸ਼ਵਾਸ ਹੁੰਦਾ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਪਾਬੰਦੀ। ਮਨੁੱਖ ਦੁਆਰਾ ਬਣਾਈਆਂ ਗਈਆਂ ਹੱਦਾਂ ਵੀ ਪਿਆਰ ਨੂੰ ਵਧਣ ਤੋਂ ਨਹੀਂ ਰੋਕ ਸਕਦੀਆਂ। 3 ਸਾਲਾਂ ਦੀ ਕੋਸ਼ਿਸ਼ ਤੋਂ ਬਾਅਦ ਪਾਕਿਸਤਾਨ ਦੀ ਸ਼ਾਮਿਆਲਾ ਵੀ ਇਹ ਹੱਦਾਂ ਪਾਰ ਕਰਕੇ ਭਾਰਤ ਦੀ ਧਰਤੀ ‘ਤੇ ਪਹੁੰਚ ਗਈ ਹੈ। ਉਸ ਦਾ ਵਿਆਹ 10 ਜੁਲਾਈ ਨੂੰ ਜਲੰਧਰ ਦੇ ਕਮਲ ਕਲਿਆਣ ਨਾਲ ਹੋਵੇਗਾ।
ਉਹ ਇਸ ਲਈ ਆਪਣੇ ਪਰਿਵਾਰ ਨਾਲ ਪਾਕਿਸਤਾਨ ਤੋਂ ਭਾਰਤ ਆਈ ਹੈ। ਭਾਰਤ ਸਰਕਾਰ ਨੇ ਵੀ ਉਨ੍ਹਾਂ ਦੇ ਰਿਸ਼ਤੇ ‘ਤੇ ਉਦਾਰ ਹੁੰਦੇ ਹੋਏ ਉਨ੍ਹਾਂ ਅਤੇ ਪਰਿਵਾਰ ਨੂੰ 45 ਦਿਨਾਂ ਦਾ ਵੀਜ਼ਾ ਦਿੱਤਾ ਹੈ। ਦੋਵੇਂ ਪਰਿਵਾਰ ਹੁਣ ਵਿਆਹ ਦੀਆਂ ਰਸਮਾਂ ਪੂਰੀਆਂ ਕਰਨ ‘ਚ ਲੱਗੇ ਹੋਏ ਹਨ। ਸ਼ਮਿਆਲਾ ਖੁਸ਼ ਹੈ ਕਿ ਉਹ ਸਾਰੇ ਬੰਧਨਾਂ ਨੂੰ ਪਾਰ ਕਰਕੇ ਭਾਰਤ ਦੀ ਨੂੰਹ ਬਣਨ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...