April 22, 2026, 2:39 am
----------- Advertisement -----------
HomeNewsEntertainmentਗੀਤਾ ਬਸਰਾ ਅਤੇ ਕ੍ਰਿਕੇਟਰ ਹਰਭਜਨ ਸਿੰਘ ਨੇ ਇੰਝ ਸੈਲੀਬ੍ਰੇਟ ਕੀਤਾ ਆਪਣੇ ਪੁੱਤਰ...

ਗੀਤਾ ਬਸਰਾ ਅਤੇ ਕ੍ਰਿਕੇਟਰ ਹਰਭਜਨ ਸਿੰਘ ਨੇ ਇੰਝ ਸੈਲੀਬ੍ਰੇਟ ਕੀਤਾ ਆਪਣੇ ਪੁੱਤਰ ਦਾ ਪਹਿਲਾ ਜਨਮਦਿਨ

Published on

----------- Advertisement -----------

ਅਦਾਕਾਰਾ ਗੀਤਾ ਬਸਰਾ ਅਤੇ ਕ੍ਰਿਕੇਟਰ ਹਰਭਜਨ ਸਿੰਘ ਨੇ ਬੀਤੀ 10 ਜੁਲਾਈ ਨੂੰ ਆਪਣੇ ਪੁੱਤਰ ਦਾ ਪਹਿਲਾ ਜਨਮਦਿਨ ਬਹੁਤ ਹੀ ਖ਼ਾਸ ਅੰਦਾਜ਼ ਦੇ ਨਾਲ ਸੈਲੀਬ੍ਰੇਟ ਕੀਤਾ ਹੈ। ਜਿਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆ ਹਨ। ਸੋਮਵਾਰ ਨੂੰ, ਗੀਤਾ ਬਸਰਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਜੋਵਨ ਦੀ ਸਤਰੰਗੀ-ਥੀਮ ਵਾਲੀ ਜਨਮਦਿਨ ਪਾਰਟੀ ਦੀ ਇੱਕ ਫੋਟੋ ਸਾਂਝੀ ਕੀਤੀ। ਤਸਵੀਰ ਵਿੱਚ, ਇੱਕ ਸੁੰਦਰ ਬਹੁ-ਰੰਗੀ ਕੇਕ ਸਤਰੰਗੀ-ਰੰਗੀ ਗੁਬਾਰਿਆਂ ਨਾਲ ਸੱਜਿਆ ਰੂਮ ਨਜ਼ਰ ਆ ਰਿਹਾ ਹੈ। ਤਸਵੀਰ ‘ਚ ਦੇਖ ਸਕਦੇ ਹੋ ਇੱਕ ਸਲੇਟ ਉੱਤੇ ‘ਹੈਪੀ 1 ਬਰਥਡੇ ਜੋਵਨ’ ਲਿਖਿਆ ਹੋਇਆ ਹੈ ਜੋ ਕੇਕ ਦੇ ਕੋਲ ਰੱਖੀ ਗਈ ਹੈ।

ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ, ‘ਜਨਮ ਦਿਨ ਮੁਬਾਰਕ ਮੇਰੇ ਬੇਟੇ ਜੋਵਨ ਵੀਰ! ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਹੈ ਕਿ ਇੱਕ ਸਾਲ ਇੰਨੀ ਜਲਦੀ ਲੰਘ ਗਿਆ ਹੈ… ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ!’ ਇਸ ਪੋਸਟ ਤੇ ਕਲਾਕਾਰ ਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਜੋਬਨ ਨੂੰ ਬਰਥਡੇਅ ਵਿਸ਼ ਕਰ ਰਹੇ ਹਨ। ਦੱਸ ਦਈਏ ਹਰਭਜਨ ਸਿੰਘ ਨੇ 2015 ਵਿੱਚ ਅਦਾਕਾਰਾ ਗੀਤਾ ਬਸਰਾ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਇਸ ਜੋੜੇ ਦੇ ਘਰ ਪਹਿਲੀ ਖੁਸ਼ੀ ਸਾਲ 2016 ਵਿੱਚ ਆਈ ਸੀ, ਜਦੋਂ ਇੱਕ ਧੀ ਨੇ ਜਨਮ ਲਿਆ ਸੀ, ਉਨ੍ਹਾਂ ਦੀ ਬੇਟੀ ਦਾ ਨਾਮ ਹਿਨਾਇਆ ਹੀਰ ਪਲਾਹਾ ਹੈ। ਸਾਲ 2021 ਵਿੱਚ, ਦੋਵੇਂ ਜੋਵਨ ਵੀਰ ਦੇ ਮਾਤਾ-ਪਿਤਾ ਬਣ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...