October 27, 2026, 12:28 pm
----------- Advertisement -----------
HomeNewsEntertainment'Tehran' ਤੋਂ ਜਾਨ ਅਬ੍ਰਾਹਮ ਦਾ ਫਰਸਟ ਲੁੱਕ ਆਇਆ ਸਾਹਮਣੇ, ਜ਼ਬਰਦਸਤ ਅਵਤਾਰ 'ਚ...

‘Tehran’ ਤੋਂ ਜਾਨ ਅਬ੍ਰਾਹਮ ਦਾ ਫਰਸਟ ਲੁੱਕ ਆਇਆ ਸਾਹਮਣੇ, ਜ਼ਬਰਦਸਤ ਅਵਤਾਰ ‘ਚ ਨਜ਼ਰ ਆਏ ਅਦਾਕਾਰ

Published on

----------- Advertisement -----------

ਮੁੰਬਈ, 11 ਜੁਲਾਈ : ਬਾਲੀਵੁੱਡ ਅਭਿਨੇਤਾ ਜਾਨ ਅਬ੍ਰਾਹਮ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਏਕ ਵਿਲੇਨ ਰਿਟਰਨਜ਼’ ਨੂੰ ਲੈ ਕੇ ਚਰਚਾ ‘ਚ ਹਨ। ਜਿਸ ਨੂੰ ਉਹ ਲਗਾਤਾਰ ਪ੍ਰਮੋਟ ਕਰ ਰਿਹਾ ਹੈ। ਪਰ ਇਸ ਫਿਲਮ ਤੋਂ ਇਲਾਵਾ ਇਹ ਅਭਿਨੇਤਾ ਜਲਦ ਹੀ ਹੋਰ ਫਿਲਮਾਂ ‘ਚ ਨਜ਼ਰ ਆਉਣਗੇ। ਯਾਨੀ ਕਿ ਅਦਾਕਾਰ ਇਸ ਸਾਲ ਪ੍ਰਸ਼ੰਸਕਾਂ ਲਈ ਮਨੋਰੰਜਨ ਦੀ ਪੂਰੀ ਖੁਰਾਕ ਲੈ ਕੇ ਆਉਣ ਵਾਲਾ ਹੈ। ਹਾਲ ਹੀ ‘ਚ ਜਾਨ ਅਬ੍ਰਾਹਮ ਨੇ ਆਪਣੀ ਆਉਣ ਵਾਲੀ ਫਿਲਮ ਤਹਿਰਾਨ ਦਾ ਪਹਿਲਾ ਲੁੱਕ ਰਿਲੀਜ਼ ਕੀਤਾ ਹੈ। ਦੱਸ ਦੇਈਏ ਕਿ ਜੌਨ ਅਬ੍ਰਾਹਮ ਨੇ ਆਪਣੇ ਇੰਸਟਾਗ੍ਰਾਮ ‘ਤੇ ਫਿਲਮ ਤਹਿਰਾਨ ਦਾ ਪਹਿਲਾ ਲੁੱਕ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ।

ਫਿਲਮ ਦਾ ਪਹਿਲਾ ਲੁੱਕ ਸ਼ੇਅਰ ਕਰਦੇ ਹੋਏ, ਅਦਾਕਾਰ ਨੇ ਕੈਪਸ਼ਨ ਵਿੱਚ ਲਿਖਿਆ, “ਗਣਤੰਤਰ ਦਿਵਸ 2023 ਲਈ ਤਿਆਰ ਹੋ ਜਾਓ। ਮੇਰੀ ਅਗਲੀ ਫਿਲਮ ਅਰੁਣ ਗੋਪਾਲਨ ਦੁਆਰਾ ਨਿਰਦੇਸ਼ਿਤ ‘ਤੇਹਰਾਨ’ ਹੋਵੇਗੀ।” ਇਸ ਦੇ ਨਾਲ ਹੀ ਟੀਜ਼ਰ ‘ਚ ਅਭਿਨੇਤਾ ਦੇ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਅਦਾਕਾਰ ਇਕ ਵਾਰ ਫਿਰ ਤੋਂ ਐਕਸ਼ਨ ਥ੍ਰਿਲਰ ਫਿਲਮ ਲੈ ਕੇ ਆ ਰਿਹਾ ਹੈ। ਦੱਸ ਦੇਈਏ ਕਿ ਜਾਨ ਅਬ੍ਰਾਹਮ ਆਖਰੀ ਵਾਰ ਫਿਲਮ ‘ਅਟੈਕ’ ‘ਚ ਨਜ਼ਰ ਆਏ ਸਨ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। ਹੁਣ ਇਸ ਐਕਸ਼ਨ ਫਿਲਮ ਤੋਂ ਬਾਅਦ ਅਦਾਕਾਰ ਮੋਹਿਤ ਸੂਰੀ ਦੀ ਫਿਲਮ ‘ਏਕ ਵਿਲੇਨ ਰਿਟਰਨਸ’ ‘ਚ ਨਜ਼ਰ ਆਉਣਗੇ। ਜੋ 29 ਜੁਲਾਈ ਨੂੰ ਸਿਨੇਮਾਘਰਾਂ ‘ਚ ਦਸਤਕ ਦੇਵੇਗੀ। ਫਿਲਮ ‘ਚ ਜਾਨ ਅਬ੍ਰਾਹਮ ਦੇ ਨਾਲ, ਤਾਰਾ ਸੁਤਾਰੀਆ, ਦਿਸ਼ਾ ਪਟਾਨੀ ਅਤੇ ਅਰਜੁਨ ਕਪੂਰ ਵੀ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...