September 7, 2026, 8:59 pm
----------- Advertisement -----------
HomeNewsEntertainmentਭਾਰਤੀ ਸਿੰਘ ਨੇ ਪਹਿਲੀ ਵਾਰ ਦਿਖਾਇਆ ਆਪਣੇ ਪੁੱਤਰ ਦਾ ਚਿਹਰਾ,ਸਾਂਝੀਆਂ ਕੀਤੀਆਂ ਕਿਊਟ...

ਭਾਰਤੀ ਸਿੰਘ ਨੇ ਪਹਿਲੀ ਵਾਰ ਦਿਖਾਇਆ ਆਪਣੇ ਪੁੱਤਰ ਦਾ ਚਿਹਰਾ,ਸਾਂਝੀਆਂ ਕੀਤੀਆਂ ਕਿਊਟ ਤਸਵੀਰਾਂ

Published on

----------- Advertisement -----------

ਟੀਵੀ ਇੰਡਸਟਰੀ ਦੀ ਕਾਮੇਡੀ ਕੁਈਨ ਵਜੋਂ ਜਾਣੀ ਜਾਂਦੀ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਛੋਟੇ ਪਰਦੇ ਦੀਆਂ ਸਭ ਤੋਂ ਚਰਚਿਤ ਜੋੜੀਆਂ ਵਿੱਚੋਂ ਇੱਕ ਹਨ। ਇਨ੍ਹਾਂ ਦੀ ਜੋੜੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੋਵੇਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਪ੍ਰਸ਼ੰਸਕਾਂ ਨੂੰ ਆਪਣੀ ਨਿੱਜੀ ਜ਼ਿੰਦਗੀ ਦੀਆਂ ਝਲਕੀਆਂ ਵੀ ਦਿਖਾਉਂਦੇ ਰਹਿੰਦੇ ਹਨ। ਜੀ ਹਾਂ ਇਹ ਪਹਿਲਾ ਮੌਕਾ ਹੈ ਜਦੋਂ ਭਰਤੀ ਸਿੰਘ ਨੇ ਆਪਣੇ ਪੁੱਤਰ ਦਾ ਚਿਹਰਾ ਦਿਖਾਇਆ ਹੈ। ਜੀ ਹਾਂ ਭਾਰਤੀ ਸਿੰਘ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੀਤਾ ਵਾਅਦਾ ਪੂਰਾ ਕਰਦੇ ਹੋਏ ਆਪਣੇ ਪੁੱਤਰ ਲਕਸ਼ ਉਰਫ ਗੋਲਾ ਦਾ ਚਿਹਰਾ ਦਿਖਾ ਦਿੱਤਾ ਹੈ। ਜਿਸ ਨੂੰ ਲੈ ਕੇ ਫੈਨਜ਼ ਕਾਫੀ ਉਤਸੁਕ ਸਨ।

ਹੁਣ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਗਈਆਂ ਨੇ। ਭਾਰਤੀ ਅਤੇ ਹਰਸ਼ ਨੇ ਆਪਣੇ ਪੁੱਤਰ ਦਾ ਚਿਹਰਾ ਆਪਣੇ ਯੂਟਿਊਬ ਚੈਨਲ LOL (Life of Limbachiyaa’s) ਚ ਦਿਖਾਇਆ ਹੈ। ਭਾਰਤੀ ਅਤੇ ਹਰਸ਼ ਦਾ ਪੁੱਤਰ ਗੋਲਾ ਬਹੁਤ ਹੀ ਕਿਊਟ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਦੱਸਿਆ ਹੈ ਕਿ ਗੋਲਾ ਤਿੰਨ ਮਹੀਨੇ ਦਾ ਹੋ ਗਿਆ ਅਤੇ ਜਿਸ ਕਰਕੇ ਉਨ੍ਹਾਂ ਨੇ ਕੇਕ ਵੀ ਕੱਟਿਆ। ਲਕਸ਼ ਨੂੰ ਦੇਖਣ ਤੋਂ ਬਾਅਦ ਹੋਰ ਕਈ ਲਕਸ਼ ਦੀ ਕਿਊਟਨੈੱਸ ਦੀ ਤਾਰੀਫ ਕਰ ਰਿਹਾ ਹੈ। ਇੱਕ ਯੂਜ਼ਰ ਨੇ ਕਮੈਂਟ ਕੀਤਾ ਹੈ ਬਹੁਤ ਹੀ ਜ਼ਿਆਦਾ ਕਿਊਟ ਹੈ।

YouTube player

ਇੱਕ ਹੋਰ ਯੂਜ਼ਰ ਨੇ ਕਿਹਾ ਸਾਡੀ ਸ਼ੁਕਾਮਨਾਵਾਂ ਲਕਸ਼ ਨੂੰ।ਸਭ ਤੋਂ ਪਹਿਲਾਂ ਦੱਸ ਦੇਈਏ ਕਿ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਪਹਿਲੀ ਵਾਰ ਇੱਕ ਰਿਆਲਿਟੀ ਸ਼ੋਅ ਦੇ ਸੈੱਟ ‘ਤੇ ਮਿਲੇ ਸਨ। ਇੱਥੋਂ ਹੀ ਦੋਵਾਂ ਵਿਚਾਲੇ ਪਿਆਰ ਪਿਆ ਅਤੇ ਕੁਝ ਸਮਾਂ ਡੇਟ ਕਰਨ ਤੋਂ ਬਾਅਦ ਭਾਰਤੀ ਅਤੇ ਹਰਸ਼ ਨੇ ਸਾਲ 2017 ‘ਚ ਵਿਆਹ ਕਰ ਲਿਆ। ਵਿਆਹ ਦੇ ਕਰੀਬ ਪੰਜ ਸਾਲ ਬਾਅਦ 3 ਅਪ੍ਰੈਲ 2022 ਨੂੰ ਦੋਵੇਂ ਇੱਕ ਪਿਆਰੇ ਬੱਚੇ ਦੇ ਮਾਤਾ-ਪਿਤਾ ਬਣ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...