August 3, 2026, 9:10 pm
----------- Advertisement -----------
HomeNewsLatest Newsਵਰਕ ਫਰਾਮ ਹੋਮ ਨੂੰ ਕਾਨੂੰਨੀ ਅਧਿਕਾਰ ਦੇਣ ਜਾ ਰਿਹਾ ਇਹ ਦੇਸ਼, ਜ਼ਿੰਦਗੀ...

ਵਰਕ ਫਰਾਮ ਹੋਮ ਨੂੰ ਕਾਨੂੰਨੀ ਅਧਿਕਾਰ ਦੇਣ ਜਾ ਰਿਹਾ ਇਹ ਦੇਸ਼, ਜ਼ਿੰਦਗੀ ਭਰ ਘਰ ਤੋਂ ਕਰ ਸਕਣਗੇ ਕੰਮ

Published on

----------- Advertisement -----------

ਨੀਦਰਲੈਂਡ ਵਿੱਚ ਵਰਕ ਫਰਾਮ ਹੋਮ(ਘਰ ਤੋਂ ਕੰਮ ਜਾਂ ਰਿਮੋਟ ਕੰਮ) ਕਾਨੂੰਨੀ ਅਧਿਕਾਰ ਦੇ ਦਾਇਰੇ ਵਿੱਚ ਸ਼ਾਮਲ ਹੋ ਗਿਆ ਹੈ। ਇਸ ਨੂੰ ਡੱਚ ਸੰਸਦ ਦੁਆਰਾ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨੂੰ ਜਲਦੀ ਹੀ ਡੱਚ ਸੈਨੇਟ ਦੁਆਰਾ ਮਨਜ਼ੂਰੀ ਮਿਲਣ ਦੀ ਉਮੀਦ ਹੈ। ਨੀਦਰਲੈਂਡ ਦੀਆਂ ਕੰਪਨੀਆਂ ਫਿਲਹਾਲ ਬਿਨਾਂ ਕਾਰਨ ਦੱਸੇ ਕਰਮਚਾਰੀਆਂ ਦੇ ਘਰ ਤੋਂ ਕੰਮ ਕਰਨ ਦੀ ਬੇਨਤੀ ਨੂੰ ਰੱਦ ਕਰ ਸਕਦੀਆਂ ਹਨ, ਪਰ ਇਸ ਕਾਨੂੰਨ ਤੋਂ ਬਾਅਦ ਉਨ੍ਹਾਂ ਨੂੰ ਕਾਰਨ ਦੱਸਣੇ ਪੈਣਗੇ।
ਇੱਥੇ ਕੰਪਨੀਆਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੰਮ ’ਤੇ ਆਉਣ ਲਈ ਕੋਈ ਮਜਬੂਰ ਨਹੀਂ ਕਰ ਸਕੇਗਾ। ਉਹ ਆਪਣੇ ਘਰ ਜਾਂ ਹੋਰ ਕਿਤੇ ਵੀ ਬੈਠ ਕੇ ਆਪਣੇ ਦਫ਼ਤਰੀ ਕੰਮ ਨਿਪਟਾ ਸਕਣਗੇ। ਰਿਪੋਰਟ ਦੇ ਅਨੁਸਾਰ, ਗਰੋਨਲਿੰਕਸ ਪਾਰਟੀ ਦੀ ਸੇਨਾ ਮਾਟੌਗ ਨੇ ਕਿਹਾ – ਇਸ ਬਿੱਲ ਦੇ ਪਾਸ ਹੋਣ ਨਾਲ ਕਰਮਚਾਰੀਆਂ ਨੂੰ ਜੀਵਨ ਵਿੱਚ ਸੰਤੁਲਨ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਨਾਲ ਹੀ ਦਫਤਰ ਆਉਣ ਵਾਲੇ ਸਮੇਂ ਦੀ ਬਚਤ ਹੋਵੇਗੀ। ਮਟੌਗ ਉਨ੍ਹਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਇਹ ਬਿੱਲ ਤਿਆਰ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...