September 24, 2026, 5:28 am
----------- Advertisement -----------
HomeNewsEntertainmentਨੀਰੂ ਬਾਜਵਾ ਲੰਡਨ 'ਚ ਪਰਿਵਾਰ ਦੇ ਨਾਲ ਲੈ ਰਹੀ ਹੈ ਛੁੱਟੀਆਂ ਦਾ...

ਨੀਰੂ ਬਾਜਵਾ ਲੰਡਨ ‘ਚ ਪਰਿਵਾਰ ਦੇ ਨਾਲ ਲੈ ਰਹੀ ਹੈ ਛੁੱਟੀਆਂ ਦਾ ਅਨੰਦ, ਸਾਂਝੀਆਂ ਕੀਤੀਆਂ ਤਸਵੀਰਾਂ

Published on

----------- Advertisement -----------

ਪਾਲੀਵੁੱਡ ਜਗਤ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਆਪਣੇ ਕੰਮ ਤੋਂ ਬ੍ਰੇਕ ਲੈ ਕੇ ਆਪਣੇ ਪਰਿਵਾਰ ਦੇ ਨਾਲ ਖੁਸ਼ਨੁਮ ਪਲਾਂ ਦਾ ਅਨੰਦ ਲੈ ਰਹੀ ਹੈ। ਸੋ ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਛੁੱਟੀਆਂ ਦਾ ਲੁਤਫ ਲੈਂਦੇ ਹੋਏ ਲੰਡਨ ਘੁੰਮਣ ਗਈ ਹੋਈ ਹੈ। ਜਿੱਥੋ ਉਸ ਨੇ ਕੁਝ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਚ ਨੀਰੂ ਆਪਣੇ ਪਤੀ ਅਤੇ ਵੱਡੀ ਧੀ ਦੇ ਨਾਲ ਦਿਖਾਈ ਦੇ ਰਹੀ ਹੈ। ਤਸਵੀਰਾਂ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਉਹ ਆਪਣੀ ਵੱਡੀ ਧੀ ਅਤੇ ਪਤੀ ਦੇ ਨਾਲ ਲੰਡਨ ਦੀਆਂ ਸੜਕਾਂ ਉੱਤੇ ਖੂਬ ਮਸਤੀ ਕਰ ਰਹੀ ਹੈ। ਨੀਰੂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਨਹੀਂ ਸਗੋ ਪੂਰੀਆਂ ਅੱਠ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਨੀਰੂ ਦਾ ਇਹ ਕੂਲ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਫੈਨਜ਼ ਕਮੈਂਟ ਕਰਕੇ ਖੂਬ ਤਾਰੀਫਾਂ ਕਰ ਰਹੇ ਹਨ। ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ । ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੀ ਹੈ। ਹਾਲ ਹੀ ਚ ਉਹ ਗੁਰਨਾਮ ਭੁੱਲਰ ਦੇ ਨਾਲ ਕੋਕਾ ਫ਼ਿਲਮ ‘ਚ ਨਜ਼ਰ ਆਈ ਸੀ। ਤਿੰਨ ਬੱਚੀਆਂ ਦੀ ਮਾਂ ਹੋਣ ਦੇ ਨਾਲ ਨੀਰੂ ਬਾਜਵਾ ਨੇ ਆਪਣੇ ਆਪ ਨੂੰ ਕਾਫੀ ਫਿੱਟ ਰੱਖਿਆ ਹੋਇਆ ਹੈ। ਉਹ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਆਪਣੀ ਧੀਆਂ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਆਪਣੇ ਫਿਲਮੀ ਪ੍ਰੋਜੈਕਟਸ ਦੇ ਨਾਲ-ਨਾਲ ਆਪਣੇ ਪਰਿਵਾਰਿਕ ਜ਼ਿੰਮੇਵਾਰੀ ਵੀ ਕਮਾਲ ਦੇ ਢੰਗ ਨਾਲ ਨਿਭਾਉਂਦੀ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...