September 24, 2026, 9:07 pm
----------- Advertisement -----------
HomeNewsBreaking Newsਮੀਂਹ 'ਚ ਖੇਡ ਰਹੇ ਬੱਚਿਆਂ 'ਤੇ ਡਿੱਗੀ ਅਸਮਾਨੀ ਬਿਜਲੀ, ਇਕ ਦੀ ਮੌਤ,...

ਮੀਂਹ ‘ਚ ਖੇਡ ਰਹੇ ਬੱਚਿਆਂ ‘ਤੇ ਡਿੱਗੀ ਅਸਮਾਨੀ ਬਿਜਲੀ, ਇਕ ਦੀ ਮੌਤ, ਦੂਜਾ ਝੁਲਸਿਆ

Published on

----------- Advertisement -----------

ਬੁਲੰਦਸ਼ਹਿਰ, 13 ਜੁਲਾਈ 2022 – ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਬੁੱਧਵਾਰ ਨੂੰ ਥਾਣਾ ਖੇਤਰ ਦੇ ਪਿੰਡ ਮੀਰਪੁਰ ‘ਚ ਦੋ ਬੱਚਿਆਂ ‘ਤੇ ਬਿਜਲੀ ਡਿੱਗ ਗਈ। ਜਿਸ ਨਾਲ ਦੋਵੇਂ ਬੱਚੇ ਝੁਲਸ ਗਏ। ਜਿਸ ਵਿਚ ਇਕ ਬੱਚੇ ਦੀ ਮੌਤ ਹੋ ਗਈ, ਜਦਕਿ ਇਕ ਬੱਚਾ ਗੰਭੀਰ ਰੂਪ ਨਾਲ ਝੁਲਸ ਗਿਆ ਹੈ। ਹਾਦਸੇ ਕਾਰਨ ਪਰਿਵਾਰ ‘ਚ ਮਾਤਮ ਛਾ ਗਿਆ।

ਥਾਣਾ ਅਗੋਤਾ ਇਲਾਕੇ ਦੇ ਪਿੰਡ ਮੀਰਪੁਰ ‘ਚ ਬੁੱਧਵਾਰ ਨੂੰ ਨੌਂ ਸਾਲਾ ਸਮਰ ਪੁੱਤਰ ਇਮਰਾਨ ਆਪਣੀ ਮਾਸੀ ਦੇ ਲੜਕੇ ਇਕ ਸਾਲਾ ਆਤਿਫ ਪੁੱਤਰ ਸਲੀਮ ਨਾਲ ਘਰ ਦੀ ਛੱਤ ‘ਤੇ ਖੇਡ ਰਿਹਾ ਸੀ। ਇਸੇ ਦੌਰਾਨ ਬਰਸਾਤ ਦੌਰਾਨ ਛੱਤ ’ਤੇ ਲੱਗੀ ਗਰਿੱਲ ’ਤੇ ਬਿਜਲੀ ਡਿੱਗਣ ਕਾਰਨ ਦੋਵੇਂ ਬੱਚੇ ਝੁਲਸ ਗਏ। ਜਿਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਇਲਾਜ ਤੋਂ ਬਾਅਦ ਆਤਿਫ ਨੂੰ ਛੁੱਟੀ ਦੇ ਦਿੱਤੀ ਗਈ, ਜਦਕਿ ਸਮਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜ਼ਿਲਾ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਿਸ਼ਤੇਦਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਪੁਲੀਸ ਨੇ ਲਾਸ਼ ਦਾ ਪੰਚਨਾਮਾ ਕਰਵਾ ਕੇ ਰਿਸ਼ਤੇਦਾਰ ਨੂੰ ਸੌਂਪ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...