November 26, 2026, 8:42 am
----------- Advertisement -----------
HomeNewsLatest NewsCM ਮਾਨ ਦੇ ਘਰ ਬਾਹਰ ਬੇਰੋਜ਼ਗਾਰ ਅਧਿਆਪਕਾਂ 'ਤੇ ਪੁਲਿਸ ਵਿਚਾਲੇ ਧੱਕਾ ਮੁੱਕੀ

CM ਮਾਨ ਦੇ ਘਰ ਬਾਹਰ ਬੇਰੋਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵਿਚਾਲੇ ਧੱਕਾ ਮੁੱਕੀ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਪੁਲਿਸ ਅਤੇ ਬੇਰੁਜ਼ਗਾਰ ਅਧਿਆਪਕਾਂ ਵਿਚਾਲੇ ਧੱਕਾ ਮੁੱਕੀ ਦੀ ਖਬਰ ਸਾਹਮਣੇ ਆਈ ਹੈ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਬੀ.ਐੱਡ.ਟੈਟ ਪਾਸ ਅਧਿਆਪਕਾਂ ਵੱਲੋ ਅੱਜ ਯਾਨੀ ਕਿ ਬੁਧਵਾਰ ਨੂੰ ਆਪਣੀਆਂ ਮੰਗਾ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਸ ਦੌਰਾਨ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ ਹੋਈ।

ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਪਾਰ ਕਰਕੇ ਮੁੱਖ ਮੰਤਰੀ ਨਿਵਾਸ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ। ਇਹ ਦੇਖ ਕੇ ਪੁਲਸ ਨੇ ਉਸ ਨਾਲ ਹੱਥੋਪਾਈ ਕੀਤੀ। ਇਸ ਦੌਰਾਨ ਇੱਕ ਬੇਰੁਜ਼ਗਾਰ ਅਧਿਆਪਕ ਬੇਹੋਸ਼ ਹੋ ਗਿਆ। ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਨੇ ਕਿਹਾ ਕਿ ਸਾਨੂੰ ਰੁਜ਼ਗਾਰ ਦਿਓ ਜਾਂ ਗੋਲੀ ਮਾਰ ਦਿਓ। ਇਸ ਪ੍ਰਦਰਸ਼ਨ ਦੀ ਅਗਵਾਈ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...