November 25, 2026, 6:52 am
----------- Advertisement -----------
HomeNewsEntertainment'ਐਮਰਜੈਂਸੀ' ਤੋਂ ਕੰਗਨਾ ਰਣੌਤ ਦੀ ਪਹਿਲੀ ਝਲਕ ਆਈ ਸਾਹਮਣੇ,ਇੰਦਰਾ ਗਾਂਧੀ ਦੇ ਲੁੱਕ...

‘ਐਮਰਜੈਂਸੀ’ ਤੋਂ ਕੰਗਨਾ ਰਣੌਤ ਦੀ ਪਹਿਲੀ ਝਲਕ ਆਈ ਸਾਹਮਣੇ,ਇੰਦਰਾ ਗਾਂਧੀ ਦੇ ਲੁੱਕ ‘ਚ ਨਜ਼ਰ ਆਈ ਅਦਾਕਾਰਾ

Published on

----------- Advertisement -----------

ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਆਪਣੀਆਂ ਫਿਲਮਾਂ ਦੇ ਕਿਰਦਾਰ ਲਈ ਬਹੁਤ ਮਿਹਨਤ ਕਰਦੀ ਹੈ। ਭਾਵੇਂ ਉਹ ਅਦਾਕਾਰੀ ਹੋਵੇ ਜਾਂ ਦਿੱਖ। ਕੰਗਨਾ ਦੀ ਫਿਲਮ ‘ਐਮਰਜੈਂਸੀ’ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ, ਜਿਸ ‘ਚ ਉਹ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਹੁਣ ਇਸ ਫਿਲਮ ਦਾ ਪਹਿਲਾ ਲੁੱਕ ਸਾਹਮਣੇ ਆਇਆ ਹੈ। ਹਾਲ ਹੀ ਵਿੱਚ, ਕੰਗਨਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿੱਚ ਉਸਨੇ ਫਿਲਮ ਦੀ ਆਪਣੀ ਪਹਿਲੀ ਝਲਕ ਸਾਂਝੀ ਕੀਤੀ ਹੈ, ਜਿਸ ਨੂੰ ਉਸਨੇ ਕੈਪਸ਼ਨ ਦਿੱਤਾ ਹੈ – ‘ਹਾਜ਼ਰ ਹੈ ਜਿਸਨੂੰ ਸਰ ਕਹਿੰਦੇ ਹਨ ‘। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਨੇ ਹਾਲ ਹੀ ‘ਚ ਆਪਣੀ ਫਿਲਮ ‘ਐਮਰਜੈਂਸੀ’ ਦਾ ਪਹਿਲਾ ਲੁੱਕ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਹੁਣ ਪ੍ਰਸ਼ੰਸਕ ਉਸ ਦੇ ਲੁੱਕ ਅਤੇ ਕੰਮ ਦੀ ਖੂਬ ਤਾਰੀਫ ਕਰ ਰਹੇ ਹਨ।

ਕੰਗਨਾ ਦੀ ਪੋਸਟ ਨੂੰ ਹੁਣ ਤੱਕ 1 ਲੱਖ 15 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਕਮੈਂਟਸ ਰਾਹੀਂ ਅਦਾਕਾਰਾ ਦੀ ਖੂਬ ਤਾਰੀਫ ਕਰ ਰਹੇ ਹਨ। ਐਮਰਜੈਂਸੀ ਫਰਸਟ ਲੁੱਕ ‘ਚ ਕੰਗਨਾ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਵਿੱਚ ਇੰਦਰਾ ਗਾਂਧੀ ਦਾ ਪਰਫੈਕਟ ਲੁੱਕ ਪਾਉਣ ਲਈ ਉਨ੍ਹਾਂ ਨੇ ਆਸਕਰ ਜੇਤੂ ਮੇਕਅੱਪ ਆਰਟਿਸਟ ਡੇਵਿਡ ਮਾਲਿਨੋਵਸਕੀ ਦੀ ਮਦਦ ਲਈ ਸੀ। ਮਾਲੀਨੋਵਸਕੀ ਨੇ ਫਿਲਮ ‘ਦ ਡਾਰਕੈਸਟ ਆਵਰ’ ਲਈ ਸਾਲ 2017 ਵਿੱਚ ਸਰਵੋਤਮ ਮੇਕਅਪ ਅਤੇ ਹੇਅਰ ਸਟਾਈਲਿੰਗ ਲਈ ਆਸਕਰ ਜਿੱਤਿਆ ਸੀ। ਇਸ ਫਿਲਮ ਨੂੰ ਕੰਗਨਾ ਖੁਦ ਪ੍ਰੋਡਿਊਸ ਕਰ ਰਹੀ ਹੈ। ਫਿਲਮ ‘ਚ ਉਨ੍ਹਾਂ ਨਾਲ ਭੂਮਿਕਾ ਚਾਵਲਾ, ਅਨੁਪਮ ਖੇਰ ਅਤੇ ਸ਼੍ਰੇਅਸ ਤਲਪੜੇ ਵੀ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...