May 26, 2026, 12:45 pm
----------- Advertisement -----------
HomeNewsAutomobilesਮਹਾਰਾਸ਼ਟਰ 'ਚ ਪੈਟਰੋਲ ਪੰਜ ਰੁਪਏ ਅਤੇ ਡੀਜ਼ਲ ਤਿੰਨ ਰੁਪਏ ਹੋਇਆ ਸਸਤਾ

ਮਹਾਰਾਸ਼ਟਰ ‘ਚ ਪੈਟਰੋਲ ਪੰਜ ਰੁਪਏ ਅਤੇ ਡੀਜ਼ਲ ਤਿੰਨ ਰੁਪਏ ਹੋਇਆ ਸਸਤਾ

Published on

----------- Advertisement -----------

ਮਹਾਰਾਸ਼ਟਰ ‘ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਮਹਾਰਾਸ਼ਟਰ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ‘ਚ 5 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 3 ਰੁਪਏ ਦੀ ਕਟੌਤੀ ਕੀਤੀ ਹੈ। ਦੱਸ ਦਈਏ ਕਿ ਮਹਾਰਾਸ਼ਟਰ ਸਰਕਾਰ ਦੀ ਕੈਬਨਿਟ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਸਸਤਾ ਕਰਨ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਦਾ ਫਾਇਦਾ ਆਮ ਲੋਕਾਂ ਨੂੰ ਮਿਲੇਗਾ।
ਸੂਬਾ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘਟਾ ਦਿੱਤਾ ਹੈ। ਫਿਲਹਾਲ ਮੁੰਬਈ ‘ਚ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਕਟੌਤੀ ਤੋਂ ਬਾਅਦ ਪੈਟਰੋਲ 106.35 ਰੁਪਏ ਅਤੇ ਡੀਜ਼ਲ 94.28 ਰੁਪਏ ਪ੍ਰਤੀ ਲੀਟਰ ਮਿਲੇਗਾ। ਇਸ ਤੋਂ ਪਹਿਲਾਂ ਮਈ ‘ਚ ਵੀ ਮਹਾਰਾਸ਼ਟਰ ਸਰਕਾਰ ਨੇ ਪੈਟਰੋਲ ‘ਤੇ ਵੈਟ 2.08 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 1.44 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...