August 18, 2026, 11:50 am
----------- Advertisement -----------
HomeNewsLatest Newsਸ਼੍ਰੀਲੰਕਾ:ਗੋਟਾਬਾਯਾ ਰਾਜਪਕਸ਼ੇ ਨੇ ਰਾਸ਼ਟਰਪਤੀ ਅਹੁਦੇ ਤੋਂ ਦਿੱਤਾ ਅਸਤੀਫਾ

ਸ਼੍ਰੀਲੰਕਾ:ਗੋਟਾਬਾਯਾ ਰਾਜਪਕਸ਼ੇ ਨੇ ਰਾਸ਼ਟਰਪਤੀ ਅਹੁਦੇ ਤੋਂ ਦਿੱਤਾ ਅਸਤੀਫਾ

Published on

----------- Advertisement -----------

ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੀਲੰਕਾ ਦੀ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭਯਾਵਰਧਨੇ ਨੇ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮੁਤਾਬਿਕ ਸ਼੍ਰੀਲੰਕਾ ਦੀ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੂੰ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦਾ ਅਸਤੀਫਾ ਪੱਤਰ ਮਿਲ ਗਿਆ ਹੈ। ਦੱਸ ਦਈਏ ਕਿ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਬੁੱਧਵਾਰ ਨੂੰ ਦੇਸ਼ ਛੱਡ ਕੇ ਚਲੇ ਗਏ ਸਨ।
ਸ਼੍ਰੀਲੰਕਾ ‘ਚ ਆਰਥਿਕ ਸੰਕਟ ਦੇ ਚਲਦਿਆਂ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਬੁੱਧਵਾਰ ਸਵੇਰੇ ਸ਼੍ਰੀਲੰਕਾ ਤੋਂ ਮਾਲਦੀਵ ਲਈ ਰਵਾਨਾ ਹੋ ਗਏ ਸਨ। ਉਹ ਆਪਣੀ ਪਤਨੀ ਅਤੇ ਦੋ ਸੁਰੱਖਿਆ ਕਰਮੀਆਂ ਨਾਲ ਹਵਾਈ ਸੈਨਾ ਦੇ ਇੱਕ ਵਿਸ਼ੇਸ਼ ਜਹਾਜ਼ ਵਿੱਚ ਮਾਲਦੀਵ ਲਈ ਰਵਾਨਾ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...