November 15, 2026, 12:00 am
----------- Advertisement -----------
HomeNewsLatest Newsਪੀਵੀ ਸਿੰਧੂ ਸਿੰਗਾਪੁਰ ਓਪਨ ਦੇ ਸੈਮੀਫਾਈਨਲ 'ਚ ਪਹੁੰਚੀ

ਪੀਵੀ ਸਿੰਧੂ ਸਿੰਗਾਪੁਰ ਓਪਨ ਦੇ ਸੈਮੀਫਾਈਨਲ ‘ਚ ਪਹੁੰਚੀ

Published on

----------- Advertisement -----------

ਭਾਰਤ ਨੂੰ ਬੈਡਮਿੰਟਨ ‘ਚ ਡਬਲ ਓਲੰਪਿਕ ਤਮਗਾ ਦਿਵਾਉਣ ਵਾਲੀ ਸਟਾਰ ਸ਼ਟਲਰ ਪੀਵੀ ਸਿੰਧੂ ਨੇ ਸਿੰਗਾਪੁਰ ਓਪਨ ਸੁਪਰ 500 ਸੀਰੀਜ਼ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਹੈ। ਉਸ ਨੇ ਚੀਨੀ ਖਿਡਾਰੀ ਹਾਨ ਯੁਵੇਈ ਨੂੰ ਮੁਕਾਬਲੇ ਵਿੱਚ 17-21, 21-11, 21-19 ਨਾਲ ਹਰਾਇਆ।
ਪੀਵੀ ਸਿੰਧੂ ਦਾ ਟਾਪ-4 ਮੈਚ ਵਿੱਚ ਜਾਪਾਨ ਦੀ ਸਿਨਾ ਕਾਵਾਕਾਮੀ ਨਾਲ ਸਾਹਮਣਾ ਹੋਵੇਗਾ। ਸ਼ੁੱਕਰਵਾਰ ਨੂੰ ਸਿੰਧੂ ਤੋਂ ਇਲਾਵਾ ਲੰਡਨ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਸਾਇਨਾ ਨੇਹਵਾਨ ਅਤੇ ਥਾਮਸ ਕੱਪ ਸੋਨ ਤਮਗਾ ਜੇਤੂ ਐਚਐਸ ਪ੍ਰਣਯ ਕੁਆਰਟਰ ਫਾਈਨਲ ਮੈਚ ਖੇਡਣ ਲਈ ਕੋਰਟ ‘ਤੇ ਆਏ ਸਨ। ਪਰ ਦੋਵਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਕ ਸਮੇਂ ਉਹ 20-19 ਨਾਲ ਅੱਗੇ ਸੀ। ਪਰ, ਭਾਰਤੀ ਖਿਡਾਰੀ ਅੰਤ ਤੱਕ ਲੀਡ ਜਾਰੀ ਨਹੀਂ ਰੱਖ ਸਕੇ।
32 ਸਾਲਾ ਸਾਇਨਾ ਨੇਹਵਾਲ ਨੂੰ ਜਾਪਾਨ ਦੀ ਅਯਾ ਅਹੋਨੀ ਨੇ 21-13, 15-21, 22-20 ਨਾਲ ਹਰਾਇਆ। ਸਾਇਨਾ ਫੈਸਲਾਕੁੰਨ ਗੇਮ ਦੇ ਆਖਰੀ ਦੋ ਅੰਕ ਗੁਆਉਣ ਤੋਂ ਬਾਅਦ ਕਰੈਸ਼ ਆਊਟ ਹੋ ਗਈ। ਜਦਕਿ ਐਚਐਸ ਪ੍ਰਣਯ ਜਾਪਾਨ ਦੇ ਕੋਡਾਈ ਨਾਰਾਓਕਾ ਤੋਂ 12-21, 21-14, 21-18 ਨਾਲ ਹਾਰ ਕੇ ਬਾਹਰ ਹੋ ਗਿਆ।
ਪਹਿਲੀ ਗੇਮ ਵਿੱਚ ਚੀਨੀ ਖਿਡਾਰਨ ਨੇ ਚੰਗਾ ਪ੍ਰਦਰਸ਼ਨ ਕੀਤਾ ਅਤੇ ਸਿੰਧੂ ਨੂੰ 17-21 ਨਾਲ ਹਰਾਉਣ ਲਈ ਦਬਾਅ ਬਣਾਇਆ। ਭਾਰਤੀ ਖਿਡਾਰੀ ਨੇ ਪਹਿਲੀ ਗੇਮ ਗੁਆਉਣ ਤੋਂ ਬਾਅਦ ਚੰਗੀ ਵਾਪਸੀ ਕੀਤੀ। ਉਸ ਨੇ ਹਾਨ ਯੂਵੇਈ ਨੂੰ ਦੂਜੇ ਗੇਮ ਵਿੱਚ ਲੈਅ ਵਿੱਚ ਆਉਣ ਦਾ ਕੋਈ ਮੌਕਾ ਨਹੀਂ ਦਿੱਤਾ। ਸਿੰਧੂ ਨੇ ਦੂਜੀ ਗੇਮ 21-11 ਦੇ ਵੱਡੇ ਫਰਕ ਨਾਲ ਜਿੱਤੀ।

ਤੀਜੇ ਅਤੇ ਫੈਸਲਾਕੁੰਨ ਗੇਮ ਵਿੱਚ ਸਿੰਧੂ ਨੇ ਚੀਨੀ ਖਿਡਾਰਨ ਨੂੰ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ। ਸਿੰਧੂ ਨੇ 21-19 ਨਾਲ ਗੇਮ ਜਿੱਤ ਕੇ ਟਾਪ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...