November 18, 2026, 12:39 pm
----------- Advertisement -----------
HomeNewsLatest Newsਸੁਖਬੀਰ ਬਾਦਲ ਦੇ ਮੂਸੇਵਾਲਾ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ 'ਤੇ ਪ੍ਰਤਾਪ...

ਸੁਖਬੀਰ ਬਾਦਲ ਦੇ ਮੂਸੇਵਾਲਾ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ‘ਤੇ ਪ੍ਰਤਾਪ ਬਾਜਵਾ ਨੇ ਕੱਸਿਆ ਤੰਜ਼

Published on

----------- Advertisement -----------

ਚੰਡੀਗੜ੍ਹ : – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਸਿਆਸਤ ਲਗਾਤਾਰ ਵਧਦੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਵਿਰੋਧੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਸਵਾਲ ਚੁੱਕ ਰਹੇ ਹਨ, ਉੱਥੇ ਹੀ ਉਹ ਸੀਬੀਆਈ ਜਾਂਚ ਦੀ ਮੰਗ ਵੀ ਕਰ ਰਹੇ ਹਨ। ਇਸ ਸਬੰਧੀ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਵਫ਼ਦ ਰਾਜਪਾਲ ਨੂੰ ਮਿਲਣ ਲਈ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਮੰਗ ਪੱਤਰ ਸੌਂਪਦਿਆਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ।
ਇਸ ਦਾ ਜਵਾਬ ਦਿੰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅੱਜ ਦੋ ਮਹੀਨਿਆਂ ਬਾਅਦ ਯਾਦ ਆਇਆ, ਅਸੀਂ ਦੋ ਦਿਨ ਬਾਅਦ ਹੀ ਗਏ ਸੀ ਕਿ ਕੌਮੀ ਏਜੰਸੀ ਤੋਂ ਜਾਂਚ ਹੋਣੀ ਚਾਹੀਦੀ ਹੈ। ਇਹ ਗੱਲ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਵੀ ਕਹੀ ਸੀ। ਹੁਣ ਤੱਕ ਜੋ ਕੁਝ ਵੀ ਹੋ ਰਿਹਾ ਹੈ, ਉਹ ਸਿਰਫ਼ ਦਿੱਲੀ ਪੁਲਿਸ ਹੀ ਕਰ ਰਹੀ ਹੈ। ਪੰਜਾਬ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...