November 25, 2026, 10:00 am
----------- Advertisement -----------
HomeNewsEntertainmentਇਕ-ਦੂਜੇ ਦਾ ਹੱਥ ਫੜ ਇਵੈਂਟ 'ਚ ਸ਼ਾਮਿਲ ਹੋਏ ਅਰਜੁਨ ਕਪੂਰ ਅਤੇ ਮਲਾਇਕਾ...

ਇਕ-ਦੂਜੇ ਦਾ ਹੱਥ ਫੜ ਇਵੈਂਟ ‘ਚ ਸ਼ਾਮਿਲ ਹੋਏ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ, ਦੇਖੋ ਵੀਡੀਓ

Published on

----------- Advertisement -----------

ਨਵੀਂ ਦਿੱਲੀ: ਅਭਿਨੇਤਾ ਅਰਜੁਨ ਕਪੂਰ ਅਤੇ ਅਭਿਨੇਤਰੀ ਮਲਾਇਕਾ ਅਰੋੜਾ ਬਾਲੀਵੁੱਡ ਦੇ ਸਭ ਤੋਂ ਰੋਮਾਂਟਿਕ ਅਤੇ ਚਰਚਿਤ ਜੋੜਿਆਂ ਵਿੱਚੋਂ ਇੱਕ ਹਨ। ਦੋਵੇਂ ਇਕ-ਦੂਜੇ ਲਈ ਆਪਣਾ ਪਿਆਰ ਦਿਖਾਉਣ ਅਤੇ ਉਨ੍ਹਾਂ ਨੂੰ ਖਾਸ ਮਹਿਸੂਸ ਕਰਨ ਦਾ ਕੋਈ ਮੌਕਾ ਨਹੀਂ ਛੱਡਦੇ। ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਅਕਸਰ ਆਪਣੇ ਰਿਸ਼ਤੇ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਮਸ਼ਹੂਰ ਫੋਟੋਗ੍ਰਾਫਰ ਵਿਰਲ ਭਿਆਨੀ ਨੇ ਆਪਣੀ ਅਧਿਕਾਰਤ ਇੰਸਟਾਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਜੋੜੇ ਦਾ ਇਹ ਵੀਡੀਓ ਇਕ ਈਵੈਂਟ ਦਾ ਹੈ। ਜਿਸ ਵਿੱਚ ਦੋਵੇ ਇੱਕ ਦੂਜੇ ਨਾਲ ਹੱਥ ਫੜ ਤੁਰਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਨੂੰ ਨੀਲੇ ਰੰਗ ਦੀ ਡਰੈੱਸ ‘ਚ ਦੇਖਿਆ ਜਾ ਸਕਦਾ ਹੈ। ਅਦਾਕਾਰਾ ਨੇ ਬਲੂ ਕਲਰ ਦਾ ਵਨ ਪੀਸ ਗਾਊਨ ਪਾਇਆ ਹੋਇਆ ਹੈ।

ਇਸ ਦੇ ਨਾਲ ਹੀ ਅਰਜੁਨ ਕਪੂਰ ਮੈਚਿੰਗ ਸੂਟ ‘ਚ ਨਜ਼ਰ ਆ ਰਹੇ ਹਨ। ਇਸ ਦੌਰਾਨ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਦੀ ਜੋੜੀ ਕਾਫੀ ਖੂਬਸੂਰਤ ਲੱਗ ਰਹੀ ਹੈ। ਦੋਵਾਂ ਨੇ ਮੀਡੀਆ ਦੇ ਕੈਮਰੇ ਦੇ ਸਾਹਮਣੇ ਖੜ੍ਹੇ ਹੋ ਕੇ ਪੋਜ਼ ਵੀ ਦਿੱਤੇ ਹਨ। ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜੋੜੇ ਦੇ ਪ੍ਰਸ਼ੰਸਕ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਕਮੈਂਟ ਕਰਕੇ ਵੀ ਆਪਣੇ ਵਿਚਾਰ ਦਿਓ। ਇਕ ਪ੍ਰਸ਼ੰਸਕ ਨੇ ਲਿਖਿਆ, ‘ਸ਼ਕਤੀਸ਼ਾਲੀ ਜੋੜਾ।’ ਜਦਕਿ ਦੂਜੇ ਨੇ ਲਿਖਿਆ, ‘ਐਵਰਗਰੀਨ ਜੋੜਾ।’ ਇਨ੍ਹਾਂ ਤੋਂ ਇਲਾਵਾ ਕਈ ਹੋਰ ਸੋਸ਼ਲ ਮੀਡੀਆ ਯੂਜ਼ਰਸ ਨੇ ਕੁਮੈਂਟ ਕਰਕੇ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਦੀ ਤਾਰੀਫ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...