October 31, 2026, 6:26 pm
----------- Advertisement -----------
HomeNewsEntertainmentਸੁਸ਼ਮਿਤਾ ਸੇਨ ਨੇ ਆਪਣੇ ਵਿਆਹ ਦੀਆਂ ਖਬਰਾਂ 'ਤੇ ਤੋੜੀ ਚੁੱਪੀ,ਪੋਸਟ ਸ਼ੇਅਰ ਕਰ...

ਸੁਸ਼ਮਿਤਾ ਸੇਨ ਨੇ ਆਪਣੇ ਵਿਆਹ ਦੀਆਂ ਖਬਰਾਂ ‘ਤੇ ਤੋੜੀ ਚੁੱਪੀ,ਪੋਸਟ ਸ਼ੇਅਰ ਕਰ ਆਖੀ ਇਹ ਗੱਲ

Published on

----------- Advertisement -----------

ਇਨ੍ਹੀਂ ਦਿਨੀਂ ਮਿਸ ਵਰਲਡ ਸੁਸ਼ਮਿਤਾ ਸੇਨ ਦੇ ਵਿਆਹ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ, ਹਾਲ ਹੀ ‘ਚ ਲਲਿਤ ਮੋਦੀ ਨੇ ਟਵਿਟਰ ‘ਤੇ ਸੁਸ਼ਮਿਤਾ ਸੇਨ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਤੋਂ ਬਾਅਦ ਮੋਦੀ ਨੇ ਵੀ ਸੋਸ਼ਲ ਮੀਡੀਆ ਰਾਹੀਂ ਆਪਣੀ ਅਤੇ ਸੁਸ਼ਮਿਤਾ ਦੀ ਡੇਟਿੰਗ ਦੀਆਂ ਖਬਰਾਂ ਦੀ ਪੁਸ਼ਟੀ ਕੀਤੀ। ਤੁਹਾਨੂੰ ਦੱਸ ਦੇਈਏ ਕਿ ਲਲਿਤ ਮੋਦੀ ਇੱਕ ਕਾਰੋਬਾਰੀ ਹੋਣ ਦੇ ਨਾਲ-ਨਾਲ IPL ਦੇ ਸਾਬਕਾ ਕਮਿਸ਼ਨਰ ਅਤੇ ਪ੍ਰਧਾਨ ਵੀ ਰਹਿ ਚੁੱਕੇ ਹਨ। ਜਿਸ ਤੋਂ ਬਾਅਦ ਬੀਤੇ ਦਿਨੀਂ ਲਲਿਤ ਮੋਦੀ ਨੇ ਟਵਿੱਟਰ ਰਾਹੀਂ ਆਪਣੇ ਅਤੇ ਸੁਸ਼ਮਿਤਾ ਦੇ ਵਿਆਹ ਵੱਲ ਇਸ਼ਾਰਾ ਕਰਦੇ ਹੋਏ ਇੱਕ ਰੋਮਾਂਟਿਕ ਫੋਟੋ ਦੇ ਨਾਲ ਇੱਕ ਪੋਸਟ ਸ਼ੇਅਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਸੁਸ਼ਮਿਤਾ ਲਈ ਬਿਹਤਰ ਹਾਫ ਲਿਖਿਆ ਸੀ, ਜਿਸ ਤੋਂ ਬਾਅਦ ਦੋਹਾਂ ਦੇ ਵਿਆਹ ਦੀ ਖਬਰ ਸਾਹਮਣੇ ਆਈ ਹੈ।

ਜਿਸ ਤੋਂ ਬਾਅਦ ਹੁਣ ਸੁਸ਼ਮਿਤਾ ਨੇ ਇਨ੍ਹਾਂ ਖਬਰਾਂ ਨੂੰ ਲੈ ਕੇ ਚੁੱਪੀ ਤੋੜੀ ਹੈ, ਉਨ੍ਹਾਂ ਨੇ ਆਪਣੀਆਂ ਦੋ ਬੇਟੀਆਂ ਰੇਨੇ ਅਤੇ ਅਲੀਸ਼ਾ ਨਾਲ ਇੰਸਟਾਗ੍ਰਾਮ ‘ਤੇ ਇਕ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, ਮੈਂ ਆਪਣੀ ਖੁਸ਼ੀ ਦੇ ਸਥਾਨ ‘ਤੇ ਹਾਂ। ਮੇਰਾ ਨਾ ਤਾਂ ਵਿਆਹ ਹੋਇਆ ਹੈ ਅਤੇ ਨਾ ਹੀ ਮੰਗਣੀ ਹੋਈ ਹਾਂ। ਮੈਂ ਬਿਨਾਂ ਸ਼ਰਤ ਪਿਆਰ ਦੇ ਵਿਚਕਾਰ ਹਾਂ। ਹੁਣ ਤੁਹਾਡੇ ਸਾਰਿਆਂ ਲਈ ਇਹ ਕਾਫ਼ੀ ਵਿਆਖਿਆ ਹੈ। ਹੁਣ ਆਪਣੇ ਕੰਮ ‘ਤੇ ਵਾਪਸ ਜਾਓ। ਮੇਰੀ ਖੁਸ਼ੀ ਸਾਂਝੀ ਕਰਨ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ। ਪਰ ਇਸਦਾ ਤੁਹਾਡੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੈ ਤੁਹਾਨੂੰ ਸਾਰਿਆ ਨੂੰ ਪਿਆਰ ਕਰਦੀ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...

ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ...

‘ਜਸਵੰਤ ਖਾਲੜਾ ਦੀ ਫ਼ਿਲਮ ਦਾ ਤੁਸੀਂ ਮਜ਼ਾਕ ਉਡਾਇਆ, ਅਸੀਂ ਉਸ ਲਈ ਬਹੁਤ ਲੜਾਈ ਲੜੀ’: ਦਿਲਜੀਤ ਦੋਸਾਂਝ

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਵਿਚ ਆਪਣੇ 'ਔਰਾ ਇੰਡੀਆ ਟੂਰ 2026'...

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

 ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ...

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ

 ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ...

ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ

*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...