September 13, 2026, 2:27 am
----------- Advertisement -----------
HomeNewsJoke of the day'ਕਿਸ ਮਿੱਟੀ ਦੀਆਂ ਬਣੀਆਂ ਸੀ ਇਹ? ਵੀਰਾਂਗਣਾਂ' ਪੁਸਤਕ ਉੱਪਰ ਵਿਚਾਰ-ਚਰਚਾ ਮੌਕੇ ਸ਼ਹੀਦ...

‘ਕਿਸ ਮਿੱਟੀ ਦੀਆਂ ਬਣੀਆਂ ਸੀ ਇਹ? ਵੀਰਾਂਗਣਾਂ’ ਪੁਸਤਕ ਉੱਪਰ ਵਿਚਾਰ-ਚਰਚਾ ਮੌਕੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਪਤਨੀ ਬੀਬੀ ਚਰਨਜੀਤ ਕੌਰ ਦਾ ਵਿਸ਼ੇਸ਼ ਸਨਮਾਨ

Published on

----------- Advertisement -----------

ਐਸ.ਏ.ਐਸ ਨਗਰ (16 ਜੁਲਾਈ):ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸ਼੍ਰੀ ਸੁਖਦੇਵ ਰਾਮ ਸੁੱਖੀ ਦੀ ਪੁਸਤਕ ‘ਕਿਸ ਮਿੱਟੀ ਦੀਆਂ ਬਣੀਆਂ ਸੀ ਇਹ? ਵੀਰਾਂਗਣਾਂ’ ਉਪਰ ਵਿਚਾਰ-ਚਰਚਾ ਆਯੋਜਿਤ ਕੀਤੀ ਗਈ। ਇਸ ਮੌਕੇ ਬੀਬੀ ਚਰਨਜੀਤ ਕੌਰ ਪਤਨੀ ਸ਼ਹੀਦ ਕਰਨੈਲ ਸਿੰਘ ਈਸੜੂ (ਗੋਆ ਆਜ਼ਾਦੀ ਦੇ ਮਹਾਨ ਸ਼ਹੀਦ) ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ । ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ।

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਪ੍ਰੋ. ਗੁਰਪ੍ਰੀਤ ਸਿੰਘ (ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ)ਵੱਲੋਂ ‘ਕਿਸ ਮਿੱਟੀ ਦੀਆਂ ਬਣੀਆਂ ਸੀ ਇਹ? ਵੀਰਾਂਗਣਾਂ’ ਪੁਸਤਕ ਬਾਰੇ ਆਪਣੇ ਚਰਚੇ ਵਿਚ ਬੜੇ ਖੋਜ ਭਰਪੂਰ ਅਤੇ ਗੰਭੀਰ ਤੱਥ ਪੇਸ਼ ਕੀਤੇ ਗਏ । ਉਨ੍ਹਾਂ ਨੇ ਪੁਸਤਕ ਵਿੱਚ ਦਰਜ 14 ਵੀਰਾਂਗਣਾਂ ਦੇ ਜੀਵਨ ਸੰਘਰਸ਼ ਅਤੇ ਸੰਤਾਪ ਬਾਰੇ ਵਿਸਥਾਰ-ਪੂਰਵਕ ਗੱਲ ਕਰਦਿਆਂ ਉਨ੍ਹਾਂ ਨੇ ਸਮਕਾਲੀ ਨਾਰੀ ਦੇ ਸੰਘਰਸ਼ਾਂ ਅਤੇ ਬਲਿਦਾਨਾਂ ਨੂੰ ਵੀ ਆਪਣੀ ਚਰਚਾ ਦਾ ਵਿਸ਼ਾ ਬਣਾਇਆ ਗਿਆ।

ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੇ ਅੰਤ ਵਿਚ ਬੀਬੀ ਚਰਨਜੀਤ ਕੌਰ ਪਤਨੀ ਸ਼ਹੀਦ ਕਰਨੈਲ ਸਿੰਘ ਈਸੜੂ(ਗੋਆ ਆਜ਼ਾਦੀ ਦੇ ਮਹਾਨ ਸ਼ਹੀਦ) ਦਾ ਸਮੁੱਚੀ ਜੀਵਨ ਘਾਲਣਾ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ । ਉਨ੍ਹਾਂ ਦੱਸਿਆ ਇਸ ਸਮਾਗਮ ਮੌਕੇ ‘ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...