May 12, 2026, 8:23 am
----------- Advertisement -----------
HomeNewsLatest Newsਝਾਰਖੰਡ 'ਚ ਹਰ ਮਹੀਨੇ ਮਿਲੇਗੀ 100 ਯੂਨਿਟ ਤੱਕ ਮੁਫਤ ਬਿਜਲੀ

ਝਾਰਖੰਡ ‘ਚ ਹਰ ਮਹੀਨੇ ਮਿਲੇਗੀ 100 ਯੂਨਿਟ ਤੱਕ ਮੁਫਤ ਬਿਜਲੀ

Published on

----------- Advertisement -----------

ਝਾਰਖੰਡ ‘ਚ ਹਰ ਮਹੀਨੇ 100 ਯੂਨਿਟ ਤੱਕ ਬਿਜਲੀ ਮੁਫਤ ਕਰ ਦਿੱਤੀ ਗਈ ਹੈ। ਸੂਬਾ ਸਰਕਾਰ ਦੀ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ।। ਹੁਣ 100 ਯੂਨਿਟ ਜਾਂ ਇਸ ਤੋਂ ਘੱਟ ਬਿਜਲੀ ਦੀ ਖਪਤ ਕਰਨ ਵਾਲੇ ਖਪਤਕਾਰਾਂ ਨੂੰ ਕਿਸੇ ਕਿਸਮ ਦਾ ਬਿੱਲ ਨਹੀਂ ਭਰਨਾ ਪਵੇਗਾ।
ਕੈਬਨਿਟ ਸਕੱਤਰ ਵੰਦਨਾ ਡਡੇਲ ਨੇ ਕਿਹਾ ਕਿ 100 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਸ ਦੇ ਉੱਪਰ ਵੱਖ-ਵੱਖ ਸਲੈਬ ਲਾਗੂ ਹੋਣਗੇ। ਸੂਬਾ ਸਰਕਾਰ 100 ਤੋਂ ਵੱਧ ਅਤੇ ਵੱਧ ਤੋਂ ਵੱਧ 400 ਯੂਨਿਟ ਤੱਕ ਖਪਤ ਕਰਨ ਵਾਲੇ ਖਪਤਕਾਰਾਂ ਨੂੰ ਸਬਸਿਡੀ ਦੇਵੇਗੀ, ਪਰ 400 ਯੂਨਿਟ ਤੋਂ ਵੱਧ ਖਪਤ ਕਰਨ ਵਾਲਿਆਂ ਨੂੰ 6.75 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿੱਲ ਅਦਾ ਕਰਨਾ ਪਵੇਗਾ।
ਇਸ ਤੋਂ ਇਲਾਵਾ ਰਾਜ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਕ ਅਧਿਕਾਰੀ ਨੇ ਕਿਹਾ, ਪੁਰਾਣੀ ਪੈਨਸ਼ਨ ਸਕੀਮ ਨੂੰ ਕੁਝ ਸ਼ਰਤਾਂ ਨਾਲ ਬਹਾਲ ਕੀਤਾ ਜਾਵੇਗਾ। ਇਸ ਨੂੰ ਲਾਗੂ ਕਰਨ ਲਈ ਵਿਕਾਸ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...