November 15, 2026, 12:00 am
----------- Advertisement -----------
HomeNewsLatest Newsਲੰਡਨ ਦੀਆਂ ਸੜਕਾਂ 'ਤੇ ਭੀੜ 'ਚ ਫਸੇ ਮਹਿੰਦਰ ਸਿੰਘ ਧੋਨੀ

ਲੰਡਨ ਦੀਆਂ ਸੜਕਾਂ ‘ਤੇ ਭੀੜ ‘ਚ ਫਸੇ ਮਹਿੰਦਰ ਸਿੰਘ ਧੋਨੀ

Published on

----------- Advertisement -----------

ਭਾਰਤ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਸ਼ਨੀਵਾਰ ਨੂੰ ਲੰਡਨ ‘ਚ ਮੁਸੀਬਤ ‘ਚ ਫਸ ਗਏ। ਜਦੋਂ ਉਹ ਸੈਰ ਲਈ ਬਾਹਰ ਨਿਕਲੇ ਤਾਂ ਭਾਰਤੀ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਸੜਕ ‘ਤੇ ਘੇਰ ਲਿਆ। ਉਹ ਧੋਨੀ ਨਾਲ ਸੈਲਫੀ ਲੈਣਾ ਚਾਹੰਦਾ ਸੀ। ਧੋਨੀ ਹੈਰਾਨ ਰਹਿ ਗਏ ਅਤੇ ਉਨ੍ਹਾਂ ਦੇ ਹੱਥੋਂ ਸਾਮਾਨ ਡਿੱਗ ਗਿਆ। ਮਾਹੀ ਨੇ ਭੀੜ ਨੂੰ ਰੋਕ ਕੇ ਸਮਾਨ ਚੁਕਿਆ । ਮੁਸੀਬਤ ਵਧਦੀ ਦੇਖ ਕੇ ਸੁਰੱਖਿਆ ਕਰਮਚਾਰੀਆਂ ਨੇ ਧੋਨੀ ਦਾ ਸਾਥ ਦਿੱਤਾ ਅਤੇ ਸੁਰੱਖਿਅਤ ਕਾਰ ਤੱਕ ਪਹੁੰਚਾਇਆ। ਇਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ।
ਟੀਮ ਇੰਡੀਆ ਦੇ ਦੋ ਵੱਡੇ ਸਟਾਰ ਮਹਿੰਦਰ ਸਿੰਘ ਧੋਨੀ ਅਤੇ ਸੁਰੇਸ਼ ਰੈਨਾ ਲੰਡਨ ‘ਚ ਮੈਚ ਦੇਖਣ ਲਈ ਇਕੱਠੇ ਹੋਏ ਸਨ। ਇੰਗਲੈਂਡ ਵਿੱਚ ਇਸ ਸਮੇਂ ਕਈ ਮਹਾਨ ਖਿਡਾਰੀ ਮੌਜੂਦ ਹਨ। ਭਾਰਤ-ਇੰਗਲੈਂਡ ਸੀਰੀਜ਼ ਦਾ ਮੈਚ ਦੇਖਣ ਹਰਭਜਨ ਸਿੰਘ, ਸੌਰਵ ਗਾਂਗੁਲੀ ਅਤੇ ਸਚਿਨ ਤੇਂਦੁਲਕਰ ਵੀ ਪਹੁੰਚੇ।

ਧੋਨੀ ਫਿਲਹਾਲ ਲੰਡਨ ‘ਚ ਹਨ। ਉਹ ਭਾਰਤ ਅਤੇ ਇੰਗਲੈਂਡ ਵਿਚਾਲੇ ਲਾਰਡਸ ‘ਚ ਖੇਡਿਆ ਗਿਆ ਦੂਜਾ ਵਨਡੇ ਦੇਖਣ ਵੀ ਆਏ ਸੀ। ਦੋਵਾਂ ਟੀਮਾਂ ਵਿਚਾਲੇ ਟੀ-20 ਸੀਰੀਜ਼ ਤੋਂ ਬਾਅਦ ਵਨਡੇ ਸੀਰੀਜ਼ ਦੇ ਦੋ ਮੈਚ ਖੇਡੇ ਗਏ ਹਨ।
ਮਾਹੀ ਨੇ 7 ਜੁਲਾਈ ਨੂੰ ਲੰਡਨ ‘ਚ ਹੀ ਆਪਣਾ 41ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਸੀ। ਇਸ ਤੋਂ ਬਾਅਦ ਵਿੰਬਲਡਨ ਮੈਚ ਦੇਖਣ ਆਏ। ਧੋਨੀ ਦੀ ਪਤਨੀ ਸਾਕਸ਼ੀ ਨੇ ਸੋਸ਼ਲ ਮੀਡੀਆ ‘ਤੇ ਜਨਮਦਿਨ ਦੇ ਜਸ਼ਨ ਦੀਆਂ ਵੀਡੀਓ-ਫੋਟੋਆਂ ਪੋਸਟ ਕੀਤੀਆਂ ਹਨ। ਫੋਟੋ ‘ਚ ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਵੀ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...