September 11, 2026, 2:08 pm
----------- Advertisement -----------
HomeNewsBreaking Newsਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ; ਸੰਸਦ ਮੈਂਬਰ ਰਾਘਵ ਚੱਢਾ ਨੇ...

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ; ਸੰਸਦ ਮੈਂਬਰ ਰਾਘਵ ਚੱਢਾ ਨੇ ਗੁਰਦੁਆਰਾ ਸਾਹਿਬ ਟੇਕਿਆ ਮੱਥਾ

Published on

----------- Advertisement -----------

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੈਸ਼ਨ 18 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ। 12 ਅਗਸਤ ਤੱਕ ਚੱਲਣ ਵਾਲੇ ਸੰਸਦ ਦੇ ਇਸ ਸੈਸ਼ਨ ਵਿੱਚ 18 ਬੈਠਕਾਂ ਹੋਣਗੀਆਂ। ਇਸ ਦੌਰਾਨ ਸਰਕਾਰ ਨੇ 32 ਬਿੱਲ ਸੂਚੀਬੱਧ ਕਰਾਵੇ ਹਨ, ਜਿਨ੍ਹਾਂ ਵਿੱਚੋਂ 24 ਨਵੇਂ ਬਿੱਲ ਹੋਣਗੇ। ਇਸ ਦੇ ਨਾਲ ਹੀ ਸੈਸ਼ਨ ਦਾ ਹਿੱਸਾ ਬਣਨ ਤੋਂ ਪਹਿਲਾਂ ਸੰਸਦ ਮੈਂਬਰ ਰਾਘਵ ਚੱਢਾ ਨੇ ਗੁਰਦੁਆਰਾ ਸਾਹਿਬ ਜਾ ਕੇ ਮੱਥਾ ਟੇਕਿਆ। ਜਿੱਥੇ ਉਨ੍ਹਾਂ ਨੇ ਪ੍ਰਮਾਤਮਾ ਤੋਂ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਆਸ਼ੀਰਵਾਦ ਲਿਆ।


ਰਾਘਵ ਚੱਢਾ ਨੇ ਟਵੀਟ ਕੀਤਾ ਅਤੇ ਲਿਖਿਆ, “ਮੇਰੇ ਪਹਿਲੇ ਸੰਸਦ ਸੈਸ਼ਨ ਦੇ ਦਿਨ, ਪੰਜਾਬ ਅਤੇ ਦੇਸ਼ ਦੇ ਮੁੱਦਿਆਂ ਲਈ ਲੜਨ ਦੀ ਤਾਕਤ ਦੇਣ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੈਂ 3 ਕਰੋੜ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਮੈਨੂੰ ਇਹ ਮੌਕਾ ਦੇਣ ਲਈ ਮੈਂ ਕੇਜਰੀਵਾਲ ਅਤੇ ਸੀਐਮ ਮਾਨ ਦਾ ਧੰਨਵਾਦ ਕਰਦਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...