November 13, 2026, 11:23 am
----------- Advertisement -----------
HomeNewsBreaking Newsਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ

Published on

----------- Advertisement -----------

ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਨੇ ਅੱਜ MP ਵੱਜੋਂ ਸਹੁੰ ਚੁੱਕੀ ਲਈ ਹੈ। ਦੱਸ ਦਈਏ ਕਿ ਇਸ ਦੌਰਾਨ ਉਨ੍ਹਾਂ ਕਿਹਾ ਕਿ “ਮੈਂ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਰੱਖਾਂਗਾ।”

ਜ਼ਿਕਰਯੋਗ ਹੈ ਕਿ ਸਿਮਰਨਜੀਤ ਮਾਨ ਇਸ ਵੇਲੇ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨੂੰ ਲੈ ਕੇ ਘਿਰੇ ਹੋਏ ਹਨ। ਆਮ ਆਦਮੀ ਪਾਰਟੀ ਲਗਾਤਾਰ ਉਨ੍ਹਾਂ ਨੂੰ ਮੁਆਫੀ ਮੰਗਣ ਬਾਰੇ ਕਹਿ ਰਹੀ ਹੈ। ‘ਆਪ’ ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੀ ਕੁਰਬਾਨੀ ਤੋਂ ਪ੍ਰਾਪਤ ਵੋਟਾਂ ਦੇ ਅਧਿਕਾਰ ‘ਤੇ ਹੀ ਸੰਸਦ ਮੈਂਬਰ ਚੁਣੇ ਗਏ ਸਨ, ਉਹ ਉਸੇ ਭਗਤ ਸਿੰਘ ਨੂੰ ਅੱਤਵਾਦੀ ਕਹਿ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਸੀਮਾ ਦੇ ਅੰਦਰ ਰਹਿਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...