September 10, 2026, 1:36 am
----------- Advertisement -----------
HomeNewsLatest Newsਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ; ਪੀ.ਐਮ ਮੋਦੀ,ਸ਼ਾਹ ਅਤੇ ਯੋਗੀ ਨੇ ਪਾਈ ਵੋਟ

ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ; ਪੀ.ਐਮ ਮੋਦੀ,ਸ਼ਾਹ ਅਤੇ ਯੋਗੀ ਨੇ ਪਾਈ ਵੋਟ

Published on

----------- Advertisement -----------

ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਚੱਲ ਰਹੀ ਹੈ। ਇਸ ਪੋਲ ‘ਚ ਕੁੱਲ 4800 ਚੁਣੇ ਗਏ ਸੰਸਦ ਮੈਂਬਰ ਅਤੇ ਵਿਧਾਇਕ ਹਿੱਸਾ ਲੈ ਰਹੇ ਹਨ। ਰਾਸ਼ਟਰਪਤੀ ਦੀ ਚੋਣ ਲਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਸੰਸਦ ਭਵਨ ਕੰਪਲੈਕਸ ਵਿੱਚ ਅਤੇ ਯੋਗੀ ਆਦਿਤਿਆਨਾਥ ਨੇ ਲਖਨਊ ਵਿਧਾਨ ਸਭਾ ਵਿੱਚ ਆਪਣੀ ਵੋਟ ਪਾਈ। ਜ਼ਿਕਰਯੋਗ ਹੈ ਕਿ ਐਨਡੀਏ ਤੋਂ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਧਿਰ ਤੋਂ ਯਸ਼ਵੰਤ ਸਿਨਹਾ ਉਮੀਦਵਾਰ ਹਨ।
ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ‘ਚ ਅੱਜ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋ ਰਹੀ ਹੈ। ਸਦਨ ਦੇ ਇਸ ਸੈਸ਼ਨ ਵਿੱਚ ਸਾਨੂੰ ਨਵੇਂ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦਾ ਮਾਰਗਦਰਸ਼ਨ ਮਿਲੇਗਾ। ਦੱਸ ਦਈਏ ਕਿ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ, ਜਦਕਿ ਨਵੇਂ ਰਾਸ਼ਟਰਪਤੀ ਨੂੰ 25 ਜੁਲਾਈ ਨੂੰ ਸਹੁੰ ਚੁਕਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...