November 23, 2026, 1:49 am
----------- Advertisement -----------
HomeNewsBreaking Newsਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Published on

----------- Advertisement -----------

ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮਾਨਸੂਨ ਸੈਸ਼ਨ ਦੌਰਾਨ ਮਰਹੂਮ ਲੋਕ ਸਭਾ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਲੋਕ ਸਭਾ ਵਿੱਚ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ, ਭਾਰਤ ਨੇ ਆਪਣਾ ਸੱਚਾ ਦੋਸਤ ਗੁਆ ਦਿੱਤਾ ਹੈ। ਸ਼ਿੰਜੋ ਆਬੇ ਤੇਜ਼ੀ ਨਾਲ ਹੋ ਰਹੇ ਬਦਲਾਵਾਂ ਨੂੰ ਲੈ ਕੇ ਬਹੁਤ ਜਾਣੂ ਸਨ।
ਹਾਲਾਂਕਿ ਇਸ ਤੋਂ ਪਹਿਲਾਂ ਰਾਜ ਸਭਾ ਅਤੇ ਲੋਕ ਸਭਾ ਵਿੱਚ ਆਏ ਨਵੇਂ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਆਪਣੇ ਮੰਤਰੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸੰਸਦ ਭਵਨ ਕੰਪਲੈਕਸ ਵਿੱਚ ਹੀ ਹੋਈ। 12 ਅਗਸਤ ਤੱਕ ਚੱਲਣ ਵਾਲੇ ਸੰਸਦ ਦੇ ਇਸ ਸੈਸ਼ਨ ਵਿੱਚ 18 ਬੈਠਕਾਂ ਹੋਣਗੀਆਂ। ਸਰਕਾਰ ਵੱਲੋਂ ਸੈਸ਼ਨ ਵਿੱਚ 32 ਬਿੱਲ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਵਿੱਚੋਂ 24 ਨਵੇਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...