August 18, 2026, 11:49 am
----------- Advertisement -----------
HomeNewsLatest Newsਕਾਰਜਕਾਰੀ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਵੱਲੋਂ ਸ੍ਰੀਲੰਕਾ 'ਚ "ਐਮਰਜੈਂਸੀ" ਦਾ ਐਲਾਨ

ਕਾਰਜਕਾਰੀ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਵੱਲੋਂ ਸ੍ਰੀਲੰਕਾ ‘ਚ “ਐਮਰਜੈਂਸੀ” ਦਾ ਐਲਾਨ

Published on

----------- Advertisement -----------

ਭਿਆਨਕ ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ‘ਚ ਅੱਜ ਤੋਂ ਫਿਰ ਤੋਂ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਕਾਰਜਕਾਰੀ ਪ੍ਰਧਾਨ ਰੋਨਿਲ ਵਿਕਰਮਸਿੰਘੇ ਨੇ ਇਹ ਹੁਕਮ ਦਿੱਤਾ ਹੈ। ਦੱਸ ਦਈਏ ਕਿ ਸ਼੍ਰੀਲੰਕਾ ਵਿੱਚ 20 ਜੁਲਾਈ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਦੇਸ਼ ਵਿੱਚ ਤੁਰੰਤ ਪ੍ਰਭਾਵ ਨਾਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ ਹੈ। 225 ਮੈਂਬਰੀ ਸੰਸਦ ਵੱਲੋਂ 20 ਜੁਲਾਈ ਨੂੰ ਨਵੇਂ ਰਾਸ਼ਟਰਪਤੀ ਦੀ ਚੋਣ ਕਰਨ ਦੀ ਸੰਭਾਵਨਾ ਹੈ।
ਸ਼੍ਰੀਲੰਕਾ ਵਿੱਚ ਪਹਿਲੀ ਵਾਰ ਰਾਜਪਕਸ਼ੇ ਸਰਕਾਰ ਨੇ 1 ਅਪ੍ਰੈਲ ਨੂੰ ਐਮਰਜੈਂਸੀ ਲਾਗੂ ਕੀਤੀ ਸੀ। ਐਮਰਜੈਂਸੀ ਦੀ ਸਥਿਤੀ 5 ਅਪ੍ਰੈਲ ਨੂੰ ਹਟਾ ਦਿੱਤੀ ਗਈ ਸੀ। 6 ਮਈ ਨੂੰ ਮੁੜ ਐਮਰਜੈਂਸੀ 20 ਮਈ ਤੱਕ ਲਾਗੂ ਕਰ ਦਿੱਤੀ ਗਈ। ਇਸ ਤੋਂ ਬਾਅਦ 13 ਜੁਲਾਈ 2022 ਨੂੰ ਤੀਜੀ ਵਾਰ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਅਤੇ ਹੁਣ ਕਾਰਜਕਾਰੀ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਦੇਸ਼ ਦੇ ਹਾਲਾਤ ਨੂੰ ਦੇਖਦੇ ਹੋਏ ਇਹ ਕਦਮ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...