November 25, 2026, 7:45 am
----------- Advertisement -----------
HomeNewsEntertainmentਕਾਜੋਲ 47 ਸਾਲ ਦੀ ਉਮਰ 'ਚ ਕਰਨ ਜਾ ਰਹੀ ਹੈ ਡਿਜੀਟਲ ਡੈਬਿਊ,...

ਕਾਜੋਲ 47 ਸਾਲ ਦੀ ਉਮਰ ‘ਚ ਕਰਨ ਜਾ ਰਹੀ ਹੈ ਡਿਜੀਟਲ ਡੈਬਿਊ, ਮੇਕਰਸ ਨੇ ਸ਼ੇਅਰ ਕੀਤਾ ਟੀਜ਼ਰ

Published on

----------- Advertisement -----------

ਨਵੀਂ ਦਿੱਲੀ— ਬਾਲੀਵੁੱਡ ਅਭਿਨੇਤਰੀ ਕਾਜੋਲ ਨੇ ਬਾਲੀਵੁੱਡ ‘ਚ ਕਈ ਹਿੱਟ ਫਿਲਮਾਂ ‘ਚ ਕੰਮ ਕੀਤਾ ਹੈ। ਕਾਜੋਲ ਹਿੰਦੀ ਸਿਨੇਮਾ ਵਿੱਚ ਆਪਣੇ ਕੰਮ ਅਤੇ ਅਦਾਕਾਰੀ ਲਈ ਜਾਣੀ ਜਾਂਦੀ ਹੈ। ਕਾਜੋਲ ਕਿਸੇ ਵੀ ਫਿਲਮ ਵਿੱਚ ਡੂੰਘੀ ਛਾਪ ਛੱਡਦੀ ਹੈ। ਇਹੀ ਕਾਰਨ ਹੈ ਕਿ ਕਾਜੋਲ ਦੇ ਪ੍ਰਸ਼ੰਸਕ ਉਸ ਦੀ ਫਿਲਮ ਅਤੇ ਨਵੇਂ ਪ੍ਰੋਜੈਕਟ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਤੁਸੀਂ ਹੁਣ ਤੱਕ ਕਾਜੋਲ ਨੂੰ ਫਿਲਮਾਂ ‘ਚ ਦੇਖਿਆ ਹੋਵੇਗਾ ਪਰ ਇਹ ਅਭਿਨੇਤਰੀ ਜਲਦ ਹੀ ਵੈੱਬ ਸੀਰੀਜ਼ ‘ਚ ਨਜ਼ਰ ਆਵੇਗੀ। ਬਾਲੀਵੁੱਡ ਅਦਾਕਾਰਾ ਜਲਦ ਹੀ ਡਿਜ਼ਨੀ ਪਲੱਸ ਹੌਟਸਟਾਰ ਵੈੱਬ ਸੀਰੀਜ਼ ‘ਚ ਨਜ਼ਰ ਆਵੇਗੀ। ਕਾਜੋਲ ਦੀ ਵੈੱਬ ਸੀਰੀਜ਼ ਜਲਦੀ ਹੀ OTT ਪਲੇਟਫਾਰਮ ਡਿਜ਼ਨੀ ਪਲੱਸ ਹੌਟ ਸਟਾਰ ‘ਤੇ ਰਿਲੀਜ਼ ਹੋਵੇਗੀ।

ਸ਼ੋਅ ਦੇ ਟੀਜ਼ਰ ‘ਚ ਕਾਜੋਲ ਦੀ ਸੁਪਰਹਿੱਟ ਫਿਲਮ ‘ਦਿਲਵਾਲੇ ਦੁਲਹਨੀਆ ਲੇ ਜਾਏਂਗੇ’ ਦਾ ਸੀਨ ਇਕ ਵਾਰ ਫਿਰ ਤੋਂ ਦਿਖਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹੌਟਸਟਾਰ ਦੀ ਇਸ ਵੈੱਬ ਸੀਰੀਜ਼ ‘ਚ ਅਦਾਕਾਰਾ ਦਾ ਬਿਲਕੁਲ ਨਵਾਂ ਅਵਤਾਰ ਦੇਖਣ ਨੂੰ ਮਿਲੇਗਾ। ਪਰ ਫਿਲਹਾਲ ਇਸ ਸੀਰੀਜ਼ ਅਤੇ ਉਸਦੇ ਕਿਰਦਾਰ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਹੈ। ਕਾਜੋਲ ਦੀ ਵੈੱਬ ਸੀਰੀਜ਼ ਔਰਤਾਂ ਦੀ ਕਹਾਣੀ ‘ਤੇ ਆਧਾਰਿਤ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵੈੱਬ ਸੀਰੀਜ਼ ‘ਚ ਉਹ ਮਾਂ ਅਤੇ ਪਤਨੀ ਦੀ ਭੂਮਿਕਾ ਨਿਭਾਏਗੀ ਜੋ ਪਰਿਵਾਰ ਦੇ ਕਾਰਨ ਆਪਣੇ ਕਰੀਅਰ ਦੀ ਸ਼ੁਰੂਆਤ ਕਰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...