September 25, 2026, 4:09 pm
----------- Advertisement -----------
HomeNewsBreaking Newsਵਿਰੋਧੀ ਧਿਰ ਦੀ ਉਮੀਦਵਾਰ ਮਾਰਗਰੇਟ ਅਲਵਾ ਨੇ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਦਾਖਲ...

ਵਿਰੋਧੀ ਧਿਰ ਦੀ ਉਮੀਦਵਾਰ ਮਾਰਗਰੇਟ ਅਲਵਾ ਨੇ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਦਾਖਲ ਕੀਤੀ ਨਾਮਜ਼ਦਗੀ

Published on

----------- Advertisement -----------

ਵਿਰੋਧੀ ਧਿਰ ਦੀ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਮਾਰਗਰੇਟ ਅਲਵਾ ਨੇ ਅੱਜ 19 ਜੁਲਾਈ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਉਪ ਰਾਸ਼ਟਰਪਤੀ ਦੇ ਅਹੁਦੇ ਲਈ 6 ਅਗਸਤ ਨੂੰ ਵੋਟਿੰਗ ਹੋਵੇਗੀ। ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ 6 ਅਗਸਤ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਅੱਜ ਆਖਰੀ ਤਰੀਕ ਹੈ।
ਵਿਰੋਧੀ ਪਾਰਟੀਆਂ ਨੇ ਬੀਤੇ ਦਿਨੀਂ ਰਾਜਸਥਾਨ ਦੇ ਸਾਬਕਾ ਰਾਜਪਾਲ ਅਤੇ ਸਾਬਕਾ ਕੇਂਦਰੀ ਮੰਤਰੀ ਅਲਵਾ ਨੂੰ ਉਪ ਰਾਸ਼ਟਰਪਤੀ ਚੋਣ ਲਈ ਆਪਣਾ ਸਾਂਝਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ। ਇਸ ਦੌਰਾਨ ਮਾਰਗਰੇਟ ਅਲਵਾ ਨੇ ਕਿਹਾ ਕਿ ਮੈਂ ਮੰਗਲਵਾਰ ਨੂੰ ਨਾਮਜ਼ਦਗੀ ਦਾਖ਼ਲ ਕਰਾਂਗੀ ਅਤੇ ਐਨ.ਡੀ.ਏ ਦੇ ਖਿਲਾਫ ਲੜਾਗੀ ਉਨ੍ਹਾਂ ਅੱਗੇ ਕਿਹਾ ਕਿ ਮੈਂ ਜਾਣਦੀ ਹਾਂ ਕਿ ਇਹ ਸਖ਼ਤ ਲੜਾਈ ਹੈ, ਪਰ ਰਾਜਨੀਤੀ ਵਿੱਚ ਇਹ ਜਿੱਤ-ਹਾਰ ਦਾ ਮੁੱਦਾ ਨਹੀਂ ਹੈ।ਮੈਂ ਸਾਰੇ ਆਗੂਆਂ ਦਾ ਧੰਨਵਾਦ ਕਰਦੀ ਹਾਂ ਕਿ ਉਨ੍ਹਾਂ ਨੇ ਮੇਰੇ ‘ਤੇ ਭਰੋਸਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...