June 4, 2026, 7:06 pm
----------- Advertisement -----------
HomeNewsLatest Newsਸਾਬਕਾ ਐਥਲੀਟ ਪੀਟੀ ਊਸ਼ਾ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਸਾਬਕਾ ਐਥਲੀਟ ਪੀਟੀ ਊਸ਼ਾ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

Published on

----------- Advertisement -----------

ਅੱਜ ਬੁੱਧਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਹੈ। ਸਾਬਕਾ ਐਥਲੀਟ ਪੀਟੀ ਊਸ਼ਾ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਪੀਟੀ ਊਸ਼ਾ ਨੂੰ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੇ ਸਹੁੰ ਚੁਕਾਈ। ਦੱਸ ਦਈਏ ਕਿ ਉਨ੍ਹਾਂ ਨੇ ਹਿੰਦੀ ਵਿੱਚ ਸਹੁੰ ਚੁੱਕੀ ਅਤੇ ਸਹੁੰ ਚੁੱਕਣ ਤੋਂ ਬਾਅਦ ਹੱਥ ਜੋੜ ਕੇ ਉਨ੍ਹਾਂ ਨੇ ਧੰਨਵਾਦ ਪ੍ਰਗਟ ਕੀਤਾ। ਸਦਨ ਵਿੱਚ ਮੌਜੂਦ ਮੈਂਬਰਾਂ ਨੇ ਮੇਜ਼ਾਂ ਨੂੰ ਥਪਥਪਾਇਆ ਅਤੇ ਪੀਟੀ ਊਸ਼ਾ ਦਾ ਸੰਸਦ ਵਿੱਚ ਸਵਾਗਤ ਕੀਤਾ। 6 ਜੁਲਾਈ ਨੂੰ ਸਰਕਾਰ ਨੇ ਪੀਟੀ ਊਸ਼ਾ ਅਤੇ ਤਿੰਨ ਹੋਰਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ।
ਜ਼ਿਕਰਯੋਗ ਹੈ ਕਿ ਕੇਰਲਾ ਦੇ ਕੋਜ਼ੀਕੋਡ ਜ਼ਿਲ੍ਹੇ ਦੇ ਇੱਕ ਛੋਟੇ ਜਿਹੇ ਪਿੰਡ ਵਿੱਚ ਪੈਦਾ ਹੋਈ ਪੀਟੀ ਊਸ਼ਾ ਭਾਰਤ ਦੀਆਂ ਸਭ ਤੋਂ ਮਸ਼ਹੂਰ ਖਿਡਾਰੀਆਂ ਵਿੱਚੋਂ ਇੱਕ ਹੈ। ਪੀਟੀ ਊਸ਼ਾ ਦੇਸ਼ ਭਰ ਦੀਆਂ ਲੱਖਾਂ ਮੁਟਿਆਰਾਂ ਲਈ ਰੋਲ ਮਾਡਲ ਅਤੇ ਪ੍ਰੇਰਨਾ ਸਰੋਤ ਰਹੀ ਹੈ, ਜਿਨ੍ਹਾਂ ਨੇ ਖੇਡਾਂ, ਖਾਸ ਕਰਕੇ ਟਰੈਕ ਅਤੇ ਫੀਲਡ ਈਵੈਂਟਸ ਵਿੱਚ ਆਪਣਾ ਕਰੀਅਰ ਬਣਾਉਣ ਦਾ ਸੁਪਨਾ ਦੇਖਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...