August 12, 2026, 10:44 am
----------- Advertisement -----------
HomeNewsBreaking Newsਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਖਾਲਿਸਤਾਨ ਦੇ ਸਮਰਥਨ 'ਚ ਲਿਖੇ ਨਾਅਰੇ ਮਿਲੇ

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਖਾਲਿਸਤਾਨ ਦੇ ਸਮਰਥਨ ‘ਚ ਲਿਖੇ ਨਾਅਰੇ ਮਿਲੇ

Published on

----------- Advertisement -----------

ਹੁਸ਼ਿਆਰਪੁਰ, 21 ਜੁਲਾਈ 2022 – ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰ ਅੰਦਰ ਪੈਂਦੇ ਪਿੰਡ ਲੱਬਰ, ਕੰਧੋਂ ਕਰੋੜਾ, ਗੱਗੜ, ਜੁਗਿਆਲ, ਬੜਲਾ ਅਤੇ ਪਿੰਡ ਬੱਡਲਾ ਆਦਿ ਪਿੰਡਾਂ ਵਿੱਚ ਖਾਲਿਸਤਾਨ ਦੇ ਸਮਰਥਨ ਵਿਚ ਨਾਅਰੇ ਲਿਖੇ ਗਏ। ਜਿਸ ਕਾਰਨ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਚਨਾ ਮਿਲਦੇ ਹੀ ਪਿੰਡ ਗੱਗੜ, ਕੰਧੋਂ ਕਰੋੜਾ ਅਤੇ ਜੁਗਿਆਲ ਵਿਖੇ ਹਾਜੀਪੁਰ ਪੁਲਸ ਨੇ ਪਹੁੰਚ ਕੇ ਉਪਰੋਕਤ ਨਾਅਰਿਆਂ ਨੂੰ ਪੇਂਟ ਕਰਵਾ ਕੇ ਸਾਫ਼ ਕਰਵਾਇਆ।

ਉਕਤ ਪਿੰਡਾਂ ਦੇ ਲੋਕਾਂ ਦਾ ਕਹਿਣਾ ਸੀ ਕਿ ਜੋ ਨਾਅਰੇ ਕੰਧਾ ਉੱਤੇ ਲਿਖੇ ਗਏ ਹਨ। ਉਹ ਕੁਝ ਦਿਨਾਂ ਤੋਂ ਲਿਖੇ ਗਏ ਸਨ ਅਤੇ ਜੋ ਪਿੰਡ ਬਡਲਾ ਕੰਡੀ ਕੈਨਾਲ ਨਹਿਰ ਦੇ ਸਰਕਾਰੀ ਬੋਰਡ ਤੇ ਲਿਖਿਆ ਸੀ ਕਾਫੀ ਦਿਨਾਂ ਤੋਂ ਲਿਖਿਆ ਗਿਆ ਸੀ ਪਰ ਕੰਡੀ ਨਹਿਰ ਰੋਡ ਉਪਰ ਇੰਨੀ ਅਵਾਜਾਈ ਹੋਣ ਦੇ ਬਾਵਜੂਦ ਵੀ ਪੁਲਿਸ ਨੂੰ ਇਸ ਦੀ ਜਾਣਕਾਰੀ ਨਹੀਂ ਸੀ।

ਇਸ ਸੰਬੰਧ ਵਿੱਚ ਡੀ ਐਸ ਪੀ ਦਸੂਹਾ ਬਲਵੀਰ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਤੁਹਾਡੇ ਕੋਲੋਂ ਪ੍ਰਾਪਤ ਹੋਈ ਹੈ। ਪੁਲਸ ਜਲਦ ਆਪਣੀ ਕਾਰਵਾਈ ਸ਼ੁਰੂ ਕਰੇਗੀ। ਅਤੇ ਇਹੋ ਜਿਹੇ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜੋ ਮਾਹੌਲ ਵਿਗਾੜਨ ਵਿੱਚ ਲੱਗੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...