August 18, 2026, 11:50 am
----------- Advertisement -----------
HomeNewsLatest Newsਰਾਨਿਲ ਵਿਕਰਮਸਿੰਘੇ ਨੇ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਰਾਨਿਲ ਵਿਕਰਮਸਿੰਘੇ ਨੇ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

Published on

----------- Advertisement -----------

ਰਾਨਿਲ ਵਿਕਰਮਸਿੰਘੇ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ। ਸ਼੍ਰੀਲੰਕਾ ਦੇ ਚੋਟੀ ਦੇ ਸਿਆਸਤਦਾਨ ਰਾਨਿਲ ਵਿਕਰਮਸਿੰਘੇ ਨੇ ਵੀਰਵਾਰ ਨੂੰ ਦੇਸ਼ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। 73 ਸਾਲਾ ਵਿਕਰਮਾਸਿੰਘੇ ਨੂੰ ਸ੍ਰੀਲੰਕਾ ਦੇ ਚੀਫ਼ ਜਸਟਿਸ ਜਯੰਤ ਜੈਸੂਰੀਆ ਨੇ ਅਹੁਦੇ ਦੀ ਸਹੁੰ ਚੁਕਾਈ। ਵਿਕਰਮਸਿੰਘੇ ਇਸ ਤੋਂ ਪਹਿਲਾਂ ਲੰਬੇ ਸਮੇਂ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ।
ਉਨ੍ਹਾਂ ਨੂੰ ਬੁੱਧਵਾਰ ਨੂੰ ਸੰਸਦ ਨੇ ਨਵਾਂ ਰਾਸ਼ਟਰਪਤੀ ਚੁਣਿਆ। ਉਨ੍ਹਾਂ ਨੂੰ 134 ਵੋਟਾਂ ਮਿਲੀਆਂ। ਰਾਸ਼ਟਰਪਤੀ ਅਹੁਦੇ ਲਈ ਸਭ ਤੋਂ ਮਜ਼ਬੂਤ ​​ਦਾਅਵੇਦਾਰ ਮੰਨੇ ਜਾਣ ਵਾਲੇ ਅਲਹਪਾਰੁਮਾ ਨੂੰ ਸੰਸਦ ‘ਚ 82 ਵੋਟਾਂ ਮਿਲੀਆਂ। ਦੱਸ ਦਈਏ ਕਿ ਸ਼੍ਰੀਲੰਕਾ ਇਸ ਸਮੇਂ ਭਿਆਨਕ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਤੋਂ ਭੱਜਣ ਅਤੇ ਫਿਰ ਅਸਤੀਫਾ ਦੇਣ ਤੋਂ ਬਾਅਦ ਵਿਕਰਮਸਿੰਘੇ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...