April 20, 2026, 11:57 pm
----------- Advertisement -----------
HomeNewsEntertainmentਪਤੀ ਵਰੁਣ ਬੰਗੇਰਾ ਨਾਲ ਯਾਟ 'ਤੇ ਰੋਮਾਂਟਿਕ ਹੋਈ ਕਰਿਸ਼ਮਾ ਤੰਨਾ, ਸ਼ੇਅਰ ਕੀਤੀਆਂ...

ਪਤੀ ਵਰੁਣ ਬੰਗੇਰਾ ਨਾਲ ਯਾਟ ‘ਤੇ ਰੋਮਾਂਟਿਕ ਹੋਈ ਕਰਿਸ਼ਮਾ ਤੰਨਾ, ਸ਼ੇਅਰ ਕੀਤੀਆਂ ਵੇਕੇਸ਼ਨ ਦੀਆ ਤਸਵੀਰਾਂ

Published on

----------- Advertisement -----------

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸੀਰੀਅਲ ‘ਕਿਉਂਕਿ ਸਾਸ ਭੀ ਕਭੀ ਬਹੂ ਥੀ’ ਨਾਲ ਕੀਤੀ ਸੀ ਅਤੇ ਹੁਣ ਉਹ ਛੋਟੇ ਪਰਦੇ ਦੀਆਂ ਸਭ ਤੋਂ ਸਫਲ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਅਕਸਰ ਲਾਈਮਲਾਈਟ ‘ਚ ਰਹਿੰਦੀ ਹੈ। ਪੇਸ਼ੇਵਰ ਫਰੰਟ ਤੋਂ ਇਲਾਵਾ, ਉਹ ਆਪਣੀ ਨਿੱਜੀ ਜ਼ਿੰਦਗੀ ਵੱਲ ਵੀ ਸਾਰਿਆਂ ਦਾ ਧਿਆਨ ਖਿੱਚਦੀ ਹੈ। ਅਦਾਕਾਰਾ ਪਤੀ ਵਰੁਣ ਬੰਗੇਰਾ ਨਾਲ ਛੁੱਟੀਆਂ ਮਨਾਉਣ ਦੇ ਮੂਡ ਵਿੱਚ ਹੈ। ਹੋਰ ਮਸ਼ਹੂਰ ਹਸਤੀਆਂ ਵਾਂਗ ਕਰਿਸ਼ਮਾ ਤੰਨਾ ਵੀ ਆਪਣੇ ਪਤੀ ਦੇਵ ਵਰੁਣ ਬੰਗੇਰਾ ਨਾਲ ਗਰਮੀਆਂ ਦੀਆਂ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।

ਅਦਾਕਾਰਾ ਨੇ ਆਪਣੀ ਛੁੱਟੀਆਂ ਲਈ ਸਪੇਨ ਨੂੰ ਚੁਣਿਆ ਹੈ। ਹਾਲ ਹੀ ‘ਚ ਕਰਿਸ਼ਮਾ ਤੰਨਾ ਨੇ ਆਪਣੀ ਇੰਸਟਾ ਸਟੋਰੀ ‘ਤੇ ਯਾਟ ‘ਤੇ ਮਸਤੀ ਕਰਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ, ਜਿਸ ‘ਚ ਅਭਿਨੇਤਰੀ ਨੂੰ ਆਪਣੇ ਪਤੀ ਵਰੁਣ ਨਾਲ ਰੋਮਾਂਟਿਕ ਕਰਦੇ ਦੇਖਿਆ ਜਾ ਸਕਦਾ ਹੈ। ਇਹ ਝਲਕੀਆਂ ਸਪੇਨ ਦੇ ਪਾਲਮਾ ਬੀਚ ਦੀਆਂ ਹਨ। ਕਰਿਸ਼ਮਾ ਤੰਨਾ ਚਿੱਟੇ-ਨੀਲੇ ਰੰਗ ਦੀ ਮਿਡੀ ਡਰੈੱਸ ‘ਚ ਸ਼ਾਨਦਾਰ ਲੱਗ ਰਹੀ ਸੀ, ਜਦਕਿ ਵਰੁਣ ਟੀ-ਸ਼ਰਟ ਅਤੇ ਸ਼ਾਰਟ ‘ਚ ਖੂਬਸੂਰਤ ਲੱਗ ਰਹੇ ਸਨ।

‘ਕਿਉਂਕੀ ਸਾਸ ਭੀ ਕਭੀ ਬਹੂ ਥੀ’ ਤੋਂ ਇਲਾਵਾ ਅਦਾਕਾਰਾ ਕਰਿਸ਼ਮਾ ‘ਨਾਗਿਨ’ ਅਤੇ ‘ਕਯਾਮਤ ਕੀ ਰਾਤ’ ਵਰਗੇ ਸੀਰੀਅਲਾਂ ‘ਚ ਵੀ ਕੰਮ ਕਰ ਚੁੱਕੀ ਹੈ। ਇੰਨਾ ਹੀ ਨਹੀਂ, ਉਹ ‘ਜ਼ਾਰਾ ਨੱਚਕੇ ਦੀਖਾ 1’, ‘ਨੱਚ ਬਲੀਏ 7’, ‘ਝਲਕ ਦਿਖਲਾ ਜਾ 9’ ਵਰਗੇ ਰਿਐਲਿਟੀ ਸ਼ੋਅ ਦਾ ਹਿੱਸਾ ਰਹਿ ਚੁੱਕੀ ਹੈ। ਉਹ ਸਟੰਟ ਆਧਾਰਿਤ ਰਿਐਲਿਟੀ ਸ਼ੋਅ ‘ਖਤਰੋਂ ਕੇ ਖਿਲਾੜੀ 10’ ਦਾ ਖਿਤਾਬ ਵੀ ਜਿੱਤ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...