August 7, 2026, 8:19 am
----------- Advertisement -----------
HomeNewsLatest Newsਰਿਟਾਇਰਮੈਂਟ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣਗੀਆਂ ਇਹ ਸਹੂਲਤਾਂ

ਰਿਟਾਇਰਮੈਂਟ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣਗੀਆਂ ਇਹ ਸਹੂਲਤਾਂ

Published on

----------- Advertisement -----------

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 25 ਜੁਲਾਈ ਨੂੰ ਖਤਮ ਹੋ ਰਿਹਾ ਹੈ। 23 ਜੁਲਾਈ ਨੂੰ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਵਿਦਾਇਗੀ ਸਮਾਰੋਹ ਦਾ ਆਯੋਜਨ ਕਰ ਰਹੇ ਹਨ। ਕਾਰਜਕਾਲ ਖਤਮ ਹੋਣ ਤੋਂ ਪਹਿਲਾਂ ਯਾਨੀ 22 ਜੁਲਾਈ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਸਾਰਾ ਸਮਾਨ ਨਵੇਂ ਬੰਗਲੇ ‘ਚ ਸ਼ਿਫਟ ਕਰ ਦਿੱਤਾ ਜਾਵੇਗਾ। ਹਾਲਾਂਕਿ, ਕੋਵਿੰਦ ਦੀ ਰਾਸ਼ਟਰਪਤੀ ਭਵਨ ਤੋਂ ਅਧਿਕਾਰਤ ਰਵਾਨਾ 25 ਜੁਲਾਈ ਨੂੰ ਹੋਵੇਗੀ, ਜਦੋਂ ਨਵੇਂ ਰਾਸ਼ਟਰਪਤੀ ਸਹੁੰ ਚੁੱਕਣਗੇ। ਰਿਟਾਇਰਮੈਂਟ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣਗੀਆਂ ਇਹ ਸਹੂਲਤਾਂ :
ਦੱਸ ਦਈਏ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸੇਵਾਮੁਕਤੀ ਤੋਂ ਬਾਅਦ 1.5 ਲੱਖ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ।
ਇਸ ਤੋਂ ਇਲਾਵਾ ਸਕੱਤਰੇਤ ਸਟਾਫ਼ ਅਤੇ ਦਫ਼ਤਰੀ ਖ਼ਰਚਿਆਂ ਲਈ 60 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
ਸਰਕਾਰ ਵੱਲੋਂ ਦਿੱਤੇ ਗਏ ਬੰਗਲੇ ਦਾ ਕਿਰਾਇਆ ਵੀ ਮੁਫਤ ਹੋਵੇਗਾ।
ਦੋ ਲੈਂਡਲਾਈਨ, ਮੋਬਾਈਲ ਫ਼ੋਨ, ਬ੍ਰਾਡਬੈਂਡ ਅਤੇ ਇੰਟਰਨੈੱਟ ਕੁਨੈਕਸ਼ਨ ਦਿੱਤੇ ਜਾਣਗੇ।
ਇਸ ਤੋਂ ਇਲਾਵਾ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ਼ ।
ਕੋਵਿੰਦ ਨੂੰ ਡਰਾਈਵਰ ਅਤੇ ਕਾਰ ਵੀ ਦਿੱਤੀ ਜਾਵੇਗੀ।
ਸਿਹਤ ਸਹੂਲਤਾਂ ਪੂਰੀ ਤਰ੍ਹਾਂ ਮੁਫਤ ਦਿੱਤੀਆਂ ਜਾਣਗੀਆਂ।
ਰੇਲ ਅਤੇ ਹਵਾਈ ਯਾਤਰਾ ਮੁਫ਼ਤ ਹੋਵੇਗੀ।
ਇਸ ਤੋਂ ਇਲਾਵਾ ਸਾਰੀਆਂ ਸਹੂਲਤਾਂ ਵਾਲਾ ਮੁਫਤ ਵਾਹਨ ਦਿੱਤਾ ਜਾਵੇਗਾ।
ਦਿੱਲੀ ਪੁਲਿਸ ਦੀ ਸੁਰੱਖਿਆ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...