ਨਵੀਂ ਦਿੱਲੀ : – ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਨੇ ਵੀਰਵਾਰ ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਖੇਰ ਨੇ ਮੋਦੀ ਨਾਲ ਸ਼ਹਿਰ ਨਾਲ ਜੁੜੇ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।
----------- Advertisement -----------
ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ
Published on
----------- Advertisement -----------












