June 10, 2026, 10:31 pm
----------- Advertisement -----------
HomeNewsBreaking Newsਦ੍ਰੋਪਦੀ ਮੁਰਮੂ ਬਣੇ ਦੇਸ਼ ਦੇ 15 ਵੇਂ ਰਾਸ਼ਟਰਪਤੀ

ਦ੍ਰੋਪਦੀ ਮੁਰਮੂ ਬਣੇ ਦੇਸ਼ ਦੇ 15 ਵੇਂ ਰਾਸ਼ਟਰਪਤੀ

Published on

----------- Advertisement -----------

ਨਵੀਂ ਦਿੱਲੀ : – ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਦੇਸ਼ ਦੀ ਨਵੀਂ 15ਵੀਂ ਰਾਸ਼ਟਰਪਤੀ ਚੁਣੀ ਗਈ ਹੈ। ਉਹ ਦੇਸ਼ ਦੀ ਪਹਿਲੀ ਕਬਾਇਲੀ ਅਤੇ ਦੂਜੀ ਮਹਿਲਾ ਰਾਸ਼ਟਰਪਤੀ ਹੋਵੇਗੀ। ਵੀਰਵਾਰ ਸਵੇਰੇ 11 ਵਜੇ ਸ਼ੁਰੂ ਹੋਈ ਗਿਣਤੀ ‘ਚ ਮੁਰਮੂ ਨੇ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਤੀਜੇ ਦੌਰ ‘ਚ ਹੀ ਹਰਾਇਆ। ਮੁਰਮੂ ਨੂੰ ਤੀਜੇ ਗੇੜ ਵਿੱਚ ਹੀ ਲੋੜੀਂਦੇ ਇਲੈਕਟੋਰਲ ਵੋਟਾਂ ਦਾ 50 ਫੀਸਦੀ ਮਿਲਿਆ।
ਦ੍ਰੋਪਦੀ ਮੁਰਮੂ ਦੀ ਜਿੱਤ ਨਾਲ ਉਨ੍ਹਾਂ ਦੇ ਘਰ ‘ਚ ਜਸ਼ਨ ਦਾ ਮਾਹੌਲ ਹੈ। ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਰੈੱਡ ਕਾਰਪੇਟ ਵਿਛਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਉਹ 25 ਜੁਲਾਈ ਨੂੰ ਨਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...