August 12, 2026, 10:44 am
----------- Advertisement -----------
HomeNewsEducationCBSE ਦਾ 12ਵੀਂ ਜਮਾਤ ਦਾ ਨਤੀਜਾ ਜਾਰੀ, ਇਸ ਤਰ੍ਹਾਂ ਕਰੋ Result check

CBSE ਦਾ 12ਵੀਂ ਜਮਾਤ ਦਾ ਨਤੀਜਾ ਜਾਰੀ, ਇਸ ਤਰ੍ਹਾਂ ਕਰੋ Result check

Published on

----------- Advertisement -----------

CBSE ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਵਿਦਿਆਰਥੀ ਅਧਿਕਾਰਤ ਵੈੱਬਸਾਈਟ cbse.nic.in, cbse.gov.in, cbseacademic.nic.in ‘ਤੇ ਜਾ ਕੇ ਦੇਖ ਸਕਦੇ ਹਨ।

12ਵੀਂ ਦੇ ਨਤੀਜੇ ਦੀਆਂ ਝਲਕੀਆਂ

    ਲੜਕੀਆਂ ਦਾ ਨਤੀਜਾ ਲੜਕਿਆਂ ਦੇ ਮੁਕਾਬਲੇ 3.29% ਵੱਧ ਰਿਹਾ।
    33 ਹਜ਼ਾਰ ਵਿਦਿਆਰਥੀਆਂ ਨੇ 95% ਤੋਂ ਵੱਧ ਅੰਕ ਪ੍ਰਾਪਤ ਕੀਤੇ।
    1.32 ਲੱਖ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ।
    ਤ੍ਰਿਵੇਂਦਰਮ ਦਾ ਨਤੀਜਾ ਸਭ ਤੋਂ ਵਧੀਆ ਰਿਹਾ। ਇੱਥੇ 98.83% ਵਿਦਿਆਰਥੀ ਪਾਸ ਹੋਏ।
    ਪ੍ਰਯਾਗਰਾਜ ਦਾ ਨਤੀਜਾ ਸਭ ਤੋਂ ਮਾੜਾ ਰਿਹਾ। ਇੱਥੇ 83.71% ਵਿਦਿਆਰਥੀ ਪਾਸ ਹੋਏ।
    ਟਰਮ 1 ਦੀ ਪ੍ਰੀਖਿਆ ਨੂੰ 30% ਵੇਟੇਜ ਅਤੇ ਟਰਮ 2 ਨੂੰ 70% ਵੇਟੇਜ ਦਿੱਤਾ ਗਿਆ ਹੈ।
    33 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ 95% ਤੋਂ ਵੱਧ, 1.34 ਲੱਖ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।

ਲਗਭਗ 35 ਲੱਖ ਵਿਦਿਆਰਥੀਆਂ ਨੇ 10ਵੀਂ ਅਤੇ 12ਵੀਂ ਟਰਮ-2 ਦੀ ਪ੍ਰੀਖਿਆ ਦਿੱਤੀ ਹੈ। ਇਸ ਵਿੱਚ 10ਵੀਂ ਦੇ 2116290 ਵਿਦਿਆਰਥੀ ਅਤੇ 12ਵੀਂ ਦੇ 1454370 ਵਿਦਿਆਰਥੀ ਸ਼ਾਮਲ ਹਨ। ਇਹ ਪ੍ਰੀਖਿਆ 26 ਅਪ੍ਰੈਲ, 2022 ਤੋਂ 15 ਜੂਨ, 2022 ਤੱਕ ਦੇਸ਼ ਭਰ ਦੇ ਵੱਖ-ਵੱਖ ਸਥਾਨਾਂ 'ਤੇ ਹਜ਼ਾਰਾਂ ਕੇਂਦਰਾਂ 'ਤੇ ਆਯੋਜਿਤ ਕੀਤੀ ਗਈ ਸੀ। CBSE 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਪਾਸਿੰਗ ਅੰਕ 33% ਹਨ। ਪ੍ਰੈਕਟੀਕਲ ਅਤੇ ਥਿਊਰੀ ਦੋਵਾਂ ਵਿਸ਼ਿਆਂ ਵਿੱਚ ਘੱਟੋ-ਘੱਟ 33% ਅੰਕ ਪ੍ਰਾਪਤ ਕਰਨੇ ਜ਼ਰੂਰੀ ਹਨ।


----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...