July 30, 2026, 6:15 pm
----------- Advertisement -----------
HomeNewsLatest NewsPM ਮੋਦੀ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ -13 ਤੋਂ 15 ਅਗਸਤ...

PM ਮੋਦੀ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ -13 ਤੋਂ 15 ਅਗਸਤ ਤੱਕ ਆਪਣੇ ਘਰ ‘ਤੇ ਜ਼ਰੂਰ ਲਹਿਰਾਓ ਤਿਰੰਗਾ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਹਰ ਘਰ ਤਿਰੰਗਾ ਮੁਹਿੰਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 13 ਅਗਸਤ ਤੋਂ 15 ਅਗਸਤ ਦਰਮਿਆਨ ਆਪੋ-ਆਪਣੇ ਘਰਾਂ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ। ਇਸ ਬਾਰੇ ਪੀਐਮ ਮੋਦੀ ਨੇ ਟਵੀਟ ਵੀ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੁਹਿੰਮ ਤਿਰੰਗੇ ਨਾਲ ਸਾਡੀ ਸਾਂਝ ਨੂੰ ਹੋਰ ਡੂੰਘਾ ਕਰੇਗੀ। ਉਨ੍ਹਾਂ ਦੱਸਿਆ ਕਿ ਤਿਰੰਗੇ ਨੂੰ 22 ਜੁਲਾਈ 1947 ਨੂੰ ਹੀ ਰਾਸ਼ਟਰੀ ਝੰਡੇ ਵਜੋਂ ਅਪਣਾਇਆ ਗਿਆ ਸੀ।


ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ “ਇਸ ਸਾਲ ਜਦ ਅਸੀਂ ‘ਆਜ਼ਾਦੀ ਕਾ ਅੰਮ੍ਰਿਤ’ ਮਹਾਂਉਤਸਵ ਮਨਾ ਰਹੇ ਹਾਂ, ਆਓ ‘ਹਰ ਘਰ ਤਿਰੰਗਾ’ ਅੰਦੋਲਨ ਨੂੰ ਮਜ਼ਬੂਤ ​​ਕਰੀਏ। 13 ਤੋਂ 15 ਅਗਸਤ ਤੱਕ ਆਪਣੇ ਘਰਾਂ ਵਿੱਚ ਤਿਰੰਗਾ ਲਹਿਰਾਓ। ਇਹ ਮੁਹਿੰਮ ਰਾਸ਼ਟਰੀ ਝੰਡੇ ਨਾਲ ਸਾਡੀ ਸਾਂਝ ਨੂੰ ਹੋਰ ਡੂੰਘਾ ਕਰੇਗੀ”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...