August 20, 2026, 5:54 pm
----------- Advertisement -----------
HomeNewsLatest Newsਦਿਨੇਸ਼ ਗੁਣਵਰਧਨੇ ਸ਼੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਨਿਯੁਕਤ

ਦਿਨੇਸ਼ ਗੁਣਵਰਧਨੇ ਸ਼੍ਰੀਲੰਕਾ ਦੇ ਨਵੇਂ ਪ੍ਰਧਾਨ ਮੰਤਰੀ ਨਿਯੁਕਤ

Published on

----------- Advertisement -----------

ਦਿਨੇਸ਼ ਗੁਣਵਰਧਨੇ ਨੂੰ ਸ਼੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸ਼੍ਰੀਲੰਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਪ੍ਰਧਾਨ ਮੰਤਰੀ ਨਿਯੁਕਤ ਕੀਤਾ। ਰਾਸ਼ਟਰਪਤੀ ਵਿਕਰਮਸਿੰਘੇ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਦੱਸ ਦਈਏ ਕਿ ਰਾਸ਼ਟਰਪਤੀ ਵਿਕਰਮਸਿੰਘੇ ਅਤੇ ਪ੍ਰਧਾਨ ਮੰਤਰੀ ਗੁਣਵਰਧਨੇ ਦੋਵੇਂ 73 ਸਾਲ ਦੇ ਹਨ। ਦਿਨੇਸ਼ ਗੁਣਵਰਧਨੇ ਸ਼੍ਰੀਲੰਕਾ ਦੇ ਇੱਕ ਸੀਨੀਅਰ ਸਿਆਸਤਦਾਨ, ਸੰਸਦ ਮੈਂਬਰ, ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੀਲੰਕਾ ਦੇ ਸੰਸਦ ਮੈਂਬਰ ਹਨ। ਗੁਣਵਰਧਨੇ ਇਸ ਤੋਂ ਪਹਿਲਾਂ ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਅਤੇ ਸਿੱਖਿਆ ਮੰਤਰੀ ਰਹਿ ਚੁੱਕੇ ਹਨ। ਸਾਬਕਾ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਅਪ੍ਰੈਲ ‘ਚ ਉਨ੍ਹਾਂ ਨੂੰ ਗ੍ਰਹਿ ਮੰਤਰੀ ਬਣਾਇਆ ਸੀ। ਪ੍ਰਧਾਨ ਮੰਤਰੀ ਗੁਣਵਰਧਨੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਦੇ ਸਹਿਪਾਠੀ ਵੀ ਰਹਿ ਚੁਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਹੋਇਆ ਦਿਹਾਂਤ

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਆਗੂ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ...

ਵਿਆਹ ਸਮਾਗਮ ਦੌਰਾਨ ਲਾੜੀ ਦੇ ਪਿਤਾ ਨੂੰ ਪੁਲੀਸ ਵੱਲੋਂ ਚੁੱਕਣ ਕਰਕੇ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿਖੇ ਉਸ...

ਨਸ਼ਾ ਵੇਚਣ ਦੇ ਦੋਸ਼ਾਂ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ ਮਾਮਲੇ ’ਚ ਯੂਟਿਊਬਰ ਸਣੇ ਛੇ ਖ਼ਿਲਾਫ਼ ਕੇਸ ਦਰਜ

ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਨਸ਼ਿਆਂ ਦਾ ਮੁੱਦਾ ਭਖ...

Harbhajan Singh ਮੁੜ ਘਿਰੇ: ਰਾਜਸਥਾਨ ਦੀ ਵੀਡੀਓ ਮਗਰੋਂ ਹੁਣ ਸਕੂਲ ਦੀ ਪੁਰਾਣੀ ਵੀਡੀਓ ਸਾਂਝੀ ਕਰਨ ’ਤੇ ਵਿਵਾਦ

ਰਾਜਸਥਾਨ ਵਾਲੇ ਵੀਡੀਓ ਵਿਵਾਦ ਤੋਂ ਬਾਅਦ, ਹਰਭਜਨ ਸਿੰਘ ਨੇ ਸਕੂਲ ਦੇ ਪਖਾਨਿਆਂ ਅਤੇ ਪਿੰਡ...

ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ‘ਤੇ ਕਾਰਵਾਈ, ਭਾਰਤੀ ਅਧਿਕਾਰੀਆਂ ਨੇ ਹਟਾਇਆ ਸੁਰੱਖਿਆ ਘੇਰਾ

ਭਾਰਤ ਨੇ ਪਾਕਿਸਤਾਨ ਨਾਲ ਜੁੜੇ ਇਕ ਕੇਂਦਰ ‘ਤੇ ਸਖਤ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ...

PU ‘ਚ ਪੇਪਰ ਦੇਣ ਪਹੁੰਚੇ ਸਾਬਕਾ CM ਚੰਨੀ, ਪੇਪਰ ਦੀ ਤਿਆਰੀ ਕਰਕੇ CWC ਦੀ ਮੀਟਿੰਗ ‘ਚ ਨਹੀਂ ਹੋਏ ਸਨ ਸ਼ਾਮਲ

ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿਘ ਚੰਨੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ।...

ਵਸੀਅਤ ’ਚ ਨਾਮ ਨਾ ਹੋਣ ਦੀ ਰੰਜਿਸ਼ ’ਚ ਲੜਕੀ ਦੇ ਭਰਾ ਨੇ ਜੀਜੇ ਦਾ ਕੀਤਾ ਕਤਲ

ਸੈਕਟਰ-87 ਵਿਚ ਮੰਗਲਵਾਰ ਦੇਰ ਸ਼ਾਮ ਵਸੀਅਤ ਵਿਚ ਨਾਮ ਨਾ ਹੋਣ ਦੀ ਰੰਜਿਸ਼ ਨੂੰ ਲੈ...