June 19, 2026, 10:19 am
----------- Advertisement -----------
HomeNewsCoronavirusਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਹੋਏ ਕੋਰੋਨਾ ਸੰਕਰਮਿਤ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਹੋਏ ਕੋਰੋਨਾ ਸੰਕਰਮਿਤ

Published on

----------- Advertisement -----------

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਕੋਰੋਨਾ ਸੰਕਰਮਿਤ ਹੋ ਗਏ ਹਨ। ਵ੍ਹਾਈਟ ਹਾਊਸ ਵੱਲੋਂ ਦੱਸਿਆ ਗਿਆ ਹੈ ਕਿ ਜੋਅ ਬਾਇਡਨ ਕੋਰੋਨਵਾਇਰਸ (ਕੋਵਿਡ -19) ਨਾਲ ਸੰਕਰਮਿਤ ਹੋਏ ਹਨ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਵਾਸ਼ਿੰਗਟਨ ਵਿੱਚ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਬਾਇਡਨ ਦਾ ਕੋਵਿਡ ਟੈਸਟ ਵੀਰਵਾਰ ਨੂੰ ਸਕਾਰਾਤਮਕ ਆਇਆ। ਉਹ ‘ਬਹੁਤ ਹਲਕੇ ਲੱਛਣ ਮਹਿਸੂਸ ਕਰ ਰਹੇ ਹਨ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਸੀਡੀਸੀ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਰਾਸ਼ਟਰਪਤੀ ਬਾਇਡਨ ਵ੍ਹਾਈਟ ਹਾਊਸ ਵਿੱਚ ਹੀ ਆਈਸੋਲੇਟ ਰਹਿੰਦਿਆਂ ਆਪਣੇ ਸਾਰੇ ਫਰਜ਼ਾਂ ਨੂੰ ਪੂਰੀ ਤਰ੍ਹਾਂ ਨਿਭਾਉਣਾ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਬਾਇਡਨ ਦਾ ਟੀਕਾਕਰਨ ਪੂਰਾ ਹੋ ਗਿਆ ਹੈ ਅਤੇ ਟੈਸਟ ਨੈਗੇਟਿਵ ਆਉਣ ਤੱਕ ਉਹ ਆਈਸੋਲੇਸ਼ਨ ਵਿੱਚ ਰਹਿ ਕੇ ਆਪਣਾ ਕੰਮ ਕਰਦੇ ਰਹਿਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਦੇ ਕੋਰੋਨਾ ਵਾਇਰਸ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਪੀ ਐਮ ਮੋਦੀ ਨੇ ਟਵੀਟ ਕੀਤਾ, “ਰਾਸ਼ਟਰਪਤੀ ਜੋ ਬਾਇਡਨ ਨੂੰ ਕੋਵਿਡ-19 ਤੋਂ ਜਲਦੀ ਠੀਕ ਹੋਣ ਲਈ ਮੇਰੀਆਂ ਸ਼ੁਭਕਾਮਨਾਵਾਂ। ਮੈਂ ਉਨ੍ਹਾਂ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...