June 5, 2026, 3:52 am
----------- Advertisement -----------
HomeNewsEducationCBSE ਵੱਲੋਂ 10ਵੀਂ ਜਮਾਤ ਦਾ ਨਤੀਜਾ ਜਾਰੀ, ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ...

CBSE ਵੱਲੋਂ 10ਵੀਂ ਜਮਾਤ ਦਾ ਨਤੀਜਾ ਜਾਰੀ, ਇਨ੍ਹਾਂ ਆਸਾਨ ਤਰੀਕਿਆਂ ਨਾਲ ਕਰੋ ਚੈੱਕ

Published on

----------- Advertisement -----------

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 12ਵੀਂ ਅਤੇ 10ਵੀਂ ਜਮਾਤ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਸੀਬੀਐਸਈ 10ਵੀਂ 12ਵੀਂ ਦਾ ਨਤੀਜਾ results.cbse.nic.in ਅਤੇ cbse.gov.in ‘ਤੇ ਆਨਲਾਈਨ ਵੀ ਉਪਲਬਧ ਕਰਾਇਆ ਗਿਆ ਹੈ। 12ਵੀਂ ਜਮਾਤ ਦਾ ਨਤੀਜਾ ਸਵੇਰੇ ਦਸ ਵਜੇ ਜਾਰੀ ਕੀਤਾ ਗਿਆ ਅਤੇ ਦਸਵੀਂ ਜਮਾਤ ਦਾ ਨਤੀਜਾ ਅੱਜ ਬਾਅਦ ਦੁਪਹਿਰ ਜਾਰੀ ਕਰ ਦਿੱਤਾ ਗਿਆ। ਨਤੀਜਾ ਜਾਰੀ ਹੁੰਦੇ ਹੀ ਲੱਖਾਂ ਵਿਦਿਆਰਥੀਆਂ ਦੀ ਉਡੀਕ ਖਤਮ ਹੋ ਗਈ ਹੈ।

10ਵੀਂ ਦਾ ਨਤੀਜਾ ਅਧਿਕਾਰਤ ਵੈੱਬਸਾਈਟ ‘ਤੇ ਇੰਝ ਦੇਖੋ-:
ਵਿਦਿਆਰਥੀ ਪਹਿਲਾਂ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾਣ
ਹੁਣ ਹੋਮ ਪੇਜ ‘ਤੇ ਦਿਖਾਈ ਦੇਣ ਵਾਲੇ 10ਵੀਂ ਦੇ ਨਤੀਜੇ ਨਾਲ ਸਬੰਧਤ ਲਿੰਕ ‘ਤੇ ਕਲਿੱਕ ਕਰੋ।
ਹੁਣ ਤੁਸੀਂ ਇੱਕ ਨਵੇਂ ਪੇਜ ਤੇ ਆਉਗੇ।
ਇੱਥੇ ਬੇਨਤੀ ਕੀਤੀ ਜਾਣਕਾਰੀ ਜਿਵੇਂ ਕਿ ਤੁਹਾਡਾ ਰੋਲ ਨੰਬਰ ਅਤੇ ਜਨਮ ਮਿਤੀ ਦਰਜ ਕਰੋ ਅਤੇ ਜਮ੍ਹਾਂ ਕਰੋ।
ਤੁਹਾਡਾ ਨਤੀਜਾ ਤੁਹਾਡੀ ਸਕਰੀਨ ‘ਤੇ ਪ੍ਰਦਰਸ਼ਿਤ ਹੋਵੇਗਾ।
ਨਤੀਜਾ ਡਾਉਨਲੋਡ ਕਰੋ ਅਤੇ ਇਸਦਾ ਪ੍ਰਿੰਟ ਆਊਟ ਵੀ ਲੈ ਸਕਦੇ ਹੋ।

ਇਸ ਤੋਂ ਇਲਾਵਾ ਇਹਨਾਂ ਵੈੱਬਸਾਈਟਾਂ ‘ਤੇ ਵੀ ਨਤੀਜੇ ਦੇਖੇ ਜਾ ਸਕਦੇ ਹਨ
cbse.gov.in
cbseresults.nic.in
results.gov.in
digilocker.gov.in
parikshasangam.cbse.gov.in

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...