September 25, 2026, 5:17 pm
----------- Advertisement -----------
HomeNewsEntertainmentਇਸ ਵਾਰ 'Jhalak Dikhhla Jaa 10' ਨੂੰ ਭਾਰਤੀ ਸਿੰਘ ਕਰੇਗੀ ਹੋਸਟ,ਸਾਹਮਣੇ ਆਈ...

ਇਸ ਵਾਰ ‘Jhalak Dikhhla Jaa 10’ ਨੂੰ ਭਾਰਤੀ ਸਿੰਘ ਕਰੇਗੀ ਹੋਸਟ,ਸਾਹਮਣੇ ਆਈ ਨਵੀਂ ਜਾਣਕਾਰੀ

Published on

----------- Advertisement -----------

ਡਾਂਸ ਰਿਐਲਿਟੀ ਸ਼ੋਅ ‘ਝਲਕ ਦਿਖਲਾ ਜਾ’ ਦਾ 10ਵਾਂ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਪੰਜ ਸਾਲ ਬਾਅਦ ਟੀਵੀ ‘ਤੇ ਵਾਪਸੀ ਕਰ ਰਹੀ ਹੈ। ਇਸ ਵਾਰ ਇਸ ਸ਼ੋਅ ‘ਚ ਜੱਜ ਕੌਣ ਹੋਵੇਗਾ, ਇਹ ਸ਼ੋਅ ਕਦੋਂ ਟੈਲੀਕਾਸਟ ਹੋਵੇਗਾ, ਇਸ ‘ਚ ਕਿਹੜੇ-ਕਿਹੜੇ ਮੁਕਾਬਲੇਬਾਜ਼ ਨਜ਼ਰ ਆਉਣਗੇ, ਇਸ ਸੀਜ਼ਨ ‘ਚ ਕ੍ਰਿਕਟਰ ਵੀ ਡਾਂਸ ਕਰਦੇ ਨਜ਼ਰ ਆਉਣਗੇ… ਅਜਿਹੀਆਂ ਸਾਰੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਪਰ ਹੁਣ ਅਸੀਂ ਅਸੀਂ ਤੁਹਾਨੂੰ ਇਹ ਦੱਸਣ ਜਾ ਰਹੇ ਹਾਂ ਕਿ ਇਸ ਸੀਜ਼ਨ ਦੀ ਮੇਜ਼ਬਾਨੀ ਕੌਣ ਕਰੇਗਾ। ‘ਝਲਕ ਦਿਖਲਾ ਜਾ 9’ ਦੀ ਮੇਜ਼ਬਾਨੀ ਮਸ਼ਹੂਰ ਹੋਸਟ ਅਤੇ ਕਾਮੇਡੀਅਨ ਮਨੀਸ਼ ਪਾਲ ਨੇ ਕੀਤੀ ਸੀ ਪਰ ਇਸ ਵਾਰ ਸਟੇਜ ‘ਤੇ ਕੋਈ ਹੋਰ ਨਜ਼ਰ ਆਉਣ ਵਾਲਾ ਹੈ ਅਤੇ ਤੁਸੀਂ ਉਸ ਵਿਅਕਤੀ ਨੂੰ ਬਹੁਤ ਜਾਣਦੇ ਹੋ ਅਤੇ ਪਸੰਦ ਕਰਦੇ ਹੋ। ਹੋਸਟ ਬਾਰੇ ਇਹ ਵੱਡੀ ਖਬਰ ਆ ਰਹੀ ਹੈ ਕਿ ਇਸ ਸੀਜ਼ਨ ‘ਚ ਭਾਰਤੀ ਸਟੇਜ ‘ਤੇ ਲੋਕਾਂ ਨੂੰ ਹਸਾਉਂਦੀ ਨਜ਼ਰ ਆਵੇਗੀ।

ਆਫਰ ਮਿਲਣ ਤੋਂ ਬਾਅਦ ਭਾਰਤੀ ਵੀ ਇਸ ਸ਼ੋਅ ਲਈ ਕਾਫੀ ਉਤਸ਼ਾਹਿਤ ਹੈ। ਹਾਲਾਂਕਿ ਉਨ੍ਹਾਂ ਨੇ ਅਜੇ ਇਹ ਸ਼ੋਅ ਸਾਈਨ ਨਹੀਂ ਕੀਤਾ ਹੈ ਪਰ ਇਸ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਭਾਰਤੀ ਨੇ ਪਹਿਲਾਂ ਵੀ ਕਈ ਸ਼ੋਅ ਹੋਸਟ ਕੀਤੇ ਹਨ ਅਤੇ ਉਨ੍ਹਾਂ ਦੀ ਐਂਕਰਿੰਗ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਹੈ। ਜਾਣਕਾਰੀ ਮੁਤਾਬਕ ‘ਝਲਕ ਦਿਖਲਾ ਜਾ 10’ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸ਼ੋਅ 2 ਸਤੰਬਰ ਤੋਂ ਆਨ ਏਅਰ ਹੋਵੇਗਾ। ਯਾਨੀ ਹੁਣ ਪ੍ਰਸ਼ੰਸਕਾਂ ਨੂੰ ਇਸ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਸ ਵਾਰ ਸ਼ੋਅ ‘ਚ ਜੱਜ ਦੀ ਕੁਰਸੀ ‘ਤੇ ਕਰਨ ਜੌਹਰ ਅਤੇ ਨੋਰਾ ਫਤੇਹੀ ਨਜ਼ਰ ਆਉਣਗੇ। ਪਹਿਲਾਂ ਕਾਜੋਲ ਨੂੰ ਜੱਜ ਬਣਨ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਸ ਨੇ ਇਸ ਨੂੰ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ ਮਾਧੁਰੀ ਦੀਕਸ਼ਿਤ ਨਾਲ ਸੰਪਰਕ ਕੀਤਾ ਗਿਆ। ਮੇਕਰਸ ਚਾਹੁੰਦੇ ਸਨ ਕਿ ਕਰਨ ਅਤੇ ਕਾਜੋਲ ਦੀ ਜੋੜੀ ਟੀਵੀ ‘ਤੇ ਇਕੱਠੇ ਨਜ਼ਰ ਆਵੇ, ਕਿਉਂਕਿ ਲੋਕ ਉਨ੍ਹਾਂ ਦੀ ਦੋਸਤੀ ਅਤੇ ਚੁਟਕਲੇ ਨੂੰ ਵੀ ਪਸੰਦ ਕਰਦੇ ਹਨ, ਪਰ ਅਜਿਹਾ ਨਹੀਂ ਹੋ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...