July 28, 2026, 12:21 am
----------- Advertisement -----------
HomeNewsAutomobilesਮਾਰੂਤੀ ਸੁਜ਼ੂਕੀ ਨੇ 7-ਸੀਟਰ MPV Ertiga ਦੀਆਂ ਕੀਮਤਾਂ 'ਚ ਕੀਤਾ ਭਾਰੀ ਵਾਧਾ

ਮਾਰੂਤੀ ਸੁਜ਼ੂਕੀ ਨੇ 7-ਸੀਟਰ MPV Ertiga ਦੀਆਂ ਕੀਮਤਾਂ ‘ਚ ਕੀਤਾ ਭਾਰੀ ਵਾਧਾ

Published on

----------- Advertisement -----------

ਮਾਰੂਤੀ ਸੁਜ਼ੂਕੀ ਨੇ ਆਪਣੀ 7-ਸੀਟਰ ਮਾਰੂਤੀ ਸੁਜ਼ੂਕੀ ਅਰਟਿਗਾ MPV (Maruti Suzuki Ertiga MPV) ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਕੀਮਤਾਂ ਵਿੱਚ ਵਾਧਾ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਮਾਰੂਤੀ ਸੁਜ਼ੂਕੀ ਨੇ ਇਸ ਸਾਲ ਅਰਟਿਗਾ ਨੂੰ 8.35 ਲੱਖ ਰੁਪਏ ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ ‘ਤੇ ਲਾਂਚ ਕੀਤਾ ਸੀ। ਕਾਰ ਨਿਰਮਾਤਾ ਨੇ ਸ਼ੁੱਕਰਵਾਰ ਨੂੰ ਆਪਣੇ ਮਲਟੀਪਰਪਜ਼ ਵਾਹਨ (MPV) ‘ਤੇ 6,000 ਰੁਪਏ ਦੇ ਵਾਧੇ ਦਾ ਐਲਾਨ ਕੀਤਾ।


Ertiga ‘ਤੇ ਨਵੀਨਤਮ ਕੀਮਤ ਵਾਧਾ ਸਾਰੇ ਮੈਨੂਅਲ ਵੇਰੀਐਂਟਸ ‘ਤੇ ਲਾਗੂ ਹੋਵੇਗਾ। ਨਵੀਨਤਮ ਕੀਮਤਾਂ ਦੇ ਵਾਧੇ ਨਾਲ, ਅਰਟਿਗਾ ਦੀ ਕੀਮਤ ਹੁਣ 8.41 ਲੱਖ ਰੁਪਏ (ਐਕਸ-ਸ਼ੋਰੂਮ, ਦਿੱਲੀ) ਹੋ ਗਈ ਹੈ। ਮਾਰੂਤੀ ਸੁਜ਼ੂਕੀ ਨੇ ਰੈਗੂਲੇਟਰੀ ਫਾਈਲਿੰਗ ਰਾਹੀਂ ਇਹ ਐਲਾਨ ਕੀਤਾ ਹੈ। ਜਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ, “ਈਐਸਪੀ ਅਤੇ ਹਿੱਲ ਹੋਲਡ ਅਸਿਸਟ ਹੁਣ ਅਰਟਿਗਾ ਦੇ ਸਾਰੇ ਵੇਰੀਐਂਟਸ ਵਿੱਚ ਮਿਆਰੀ ਵਿਸ਼ੇਸ਼ਤਾਵਾਂ ਵਜੋਂ ਉਪਲਬਧ ਹੋਣਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...