July 30, 2026, 6:14 pm
----------- Advertisement -----------
HomeNewsLatest Newsਨੀਰਜ ਚੋਪੜਾ ਦੇ ਘਰ ਜਸ਼ਨ ਦਾ ਮਾਹੌਲ, ਪਿੰਡ 'ਚ ਵੰਡੇ ਗਏ ਲੱਡੂ

ਨੀਰਜ ਚੋਪੜਾ ਦੇ ਘਰ ਜਸ਼ਨ ਦਾ ਮਾਹੌਲ, ਪਿੰਡ ‘ਚ ਵੰਡੇ ਗਏ ਲੱਡੂ

Published on

----------- Advertisement -----------

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਮਗ਼ਾ ਜਿੱਤਣ ਤੋਂ ਬਾਅਦ ਨੀਰਜ ਚੋਪੜਾ ਦੇ ਘਰ ਪਾਣੀਪਤ ਵਿਖੇ ਜਸ਼ਨ ਦਾ ਮਾਹੌਲ ਹੈ। ਪਰਿਵਾਰਿਕ ਮੈਂਬਰ ਅਤੇ ਨੀਰਜ ਚੋਪੜਾ ਦੇ ਦੋਸਤਾਂ ਨੇ ਨੱਚ ਟੱਪ ਨੇ ਨੀਰਜ ਚੋਪੜਾ ਦੀ ਉਪਲਬਧੀ ਦਾ ਜਸ਼ਨ ਮਨਾਇਆ। ਓਲੰਪਿਕ ਗੋਲਡਨ ਬੁਆਏ ਨੀਰਜ ਚੋਪੜਾ ਦੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਮਗਾ ਜਿੱਤਦੇ ਹੀ ਪਿਤਾ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ‘ਚ ਖੁਸ਼ੀ ਦੇ ਹੰਝੂ ਆ ਗਏ। ਪੁੱਤਰ ਦੀ ਜਿੱਤ ਦੀ ਖੁਸ਼ੀ ਮਨਾਉਂਦਿਆਂ ਮਾਂ ਨੇ ਨੱਚਦੇ ਹੋਏ ਕਿਹਾ – ਬੇਟਾ ਜਿਵੇਂ ਹੀ ਘਰ ਆਵੇਗਾ ਮੈਂ ਉਸਨੂੰ ਚੂਰਮਾ ਖੁਆਵਾਂਗੀ।


ਜਾਣਕਾਰੀ ਮੁਤਾਬਿਕ ਇਸ ਜਸ਼ਨ ਦੀਆਂ ਤਿਆਰੀਆਂ ਕਈ ਘੰਟੇ ਪਹਿਲਾਂ ਹੀ ਸ਼ੁਰੂ ਹੋ ਗਈਆਂ ਸਨ। ਸਵੇਰ ਦੇ 4 ਵਜੇ ਤੋਂ ਹੀ ਪਿੰਡ ਦੇ ਲੋਕ ਜਾਗ ਰਹੇ ਸਨ, ਜੋਸ਼ ਅਤੇ ਆਸ ਨਾਲ ਭਰੇ ਹੋਏ ਸਨ। ਸਾਰਾ ਪਿੰਡ ਨੀਰਜ ਚੋਪੜਾ ਦੇ ਘਰ ਇਕੱਠਾ ਹੋ ਗਿਆ ਸੀ। ਇੱਥੇ ਬੇਟਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਦੇਸ਼ ਲਈ ਜੈਵਲਿਨ ਸੁੱਟ ਰਿਹਾ ਸੀ। ਫਾਈਨਲ ਮੈਚ ਦੇਖਣ ਲਈ ਵੱਡੀ ਸਕਰੀਨ ਦਾ ਪ੍ਰਬੰਧ ਕੀਤਾ ਗਿਆ ਸੀ। ਮੈਡਲ ਆਉਂਦੇ ਹੀ ਮਠਿਆਈਆਂ ਅਤੇ ਲੱਡੂ ਵੰਡੇ ਗਏ। ਲੋਕਾਂ ਨੇ ਨੀਰਜ ਦੇ ਪਿਤਾ ਨੂੰ ਲੱਡੂ ਖੁਆ ਕੇ ਮੂੰਹ ਮਿੱਠਾ ਕਰਵਾਇਆ।

ਨੀਰਜ ਦੇ ਪਿਤਾ ਸਤੀਸ਼ ਕੁਮਾਰ ਨੇ ਆਪਣੇ ਬੇਟੇ ਦੀ ਪ੍ਰਾਪਤੀ ਦਾ ਜਸ਼ਨ ਮਨਾਉਂਦੇ ਹੋਏ ਕਿਹਾ ਕਿ ਉਸ ਨੇ ਅਜੇ ਦੇਸ਼ ਲਈ ਸੋਨ ਤਮਗ਼ਾ ਵੀ ਲਿਆਉਣਾ ਹੈ। ਨੀਰਜ ਦੀ ਮਾਂ ਸਰੋਜ ਦੇਵੀ ਨੇ ਕਿਹਾ ਕਿ ਉਹ ਬਹੁਤ ਖੁਸ਼ ਹੈ।ਬੇਟੇ ਦੀ ਮਿਹਨਤ ਰੰਗ ਲਿਆਈ। ਸਾਨੂੰ ਯਕੀਨ ਸੀ ਕਿ ਉਹ ਇਸ ਈਵੈਂਟ ਵਿੱਚ ਤਮਗਾ ਜਿੱਤੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...