September 28, 2026, 11:54 pm
----------- Advertisement -----------
HomeNewsEntertainmentਸ਼ਰਧਾ ਕਪੂਰ ਨੇ ਸ਼ੇਅਰ ਕੀਤੀ ਆਪਣੀ ਬਿਨਾਂ ਮੇਕਅੱਪ ਵਾਲੀ ਤਸਵੀਰ, ਚਾਹ ਪ੍ਰੇਮੀਆਂ...

ਸ਼ਰਧਾ ਕਪੂਰ ਨੇ ਸ਼ੇਅਰ ਕੀਤੀ ਆਪਣੀ ਬਿਨਾਂ ਮੇਕਅੱਪ ਵਾਲੀ ਤਸਵੀਰ, ਚਾਹ ਪ੍ਰੇਮੀਆਂ ਲਈ ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਸ਼ਰਧਾ ਕਪੂਰ 2013 ਦੀ ਫਿਲਮ ‘ਆਸ਼ਿਕੀ 2’ ‘ਚ ਆਦਿਤਿਆ ਰਾਏ ਕਪੂਰ ਦੇ ਨਾਲ ਆਰੋਹੀ ਦੀ ਭੂਮਿਕਾ ਨਿਭਾਉਣ ਤੋਂ ਬਾਅਦ ਤੋਂ ਹੀ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕਰ ਰਹੀ ਹੈ। ਫਿਲਮ ਤੋਂ ਬਾਅਦ ਉਨ੍ਹਾਂ ਦੀ ਫੈਨ ਫਾਲੋਇੰਗ ‘ਚ ਜ਼ਬਰਦਸਤ ਵਾਧਾ ਹੋਇਆ ਹੈ। ਇਸ ਫਿਲਮ ਤੋਂ ਬਾਅਦ ਉਹ ਹੈਦਰ, ਸਾਹੋ, ਏਕ ਵਿਲੇਨ, ਸਟ੍ਰੀਟ ਡਾਂਸਰ 3ਡੀ, ਅਬਦੀ 2 ਸਮੇਤ ਕਈ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ। ਅਦਾਕਾਰੀ ਤੋਂ ਇਲਾਵਾ ਸ਼ਰਧਾ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ, ਅਭਿਨੇਤਰੀ ਨੇ ਆਪਣੇ ਅਧਿਕਾਰਤ ਅਕਾਉਂਟ ਤੋਂ ਇੱਕ ਬਿਨਾਂ ਮੇਕਅੱਪ ਸੈਲਫੀ ਸ਼ੇਅਰ ਕੀਤੀ ਹੈ।ਇਸ ਤਸਵੀਰ ‘ਚ ਅਭਿਨੇਤਰੀ ਚਾਹ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ।

ਇਸ ਅਨਫਿਲਟਰਡ ਤਸਵੀਰ ‘ਚ ਸ਼ਰਧਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਚਾਹ ਪੀਣ ਵਾਲਿਆਂ ਨੂੰ ਆਪਣੀ ਖੁਸ਼ੀ ਹੋਣੀ ਚਾਹੀਦੀ ਹੈ, ਨਹੀਂ? ਜਿਵੇਂ ਹੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਆਈ ਤਾਂ ਲੋਕਾਂ ਨੇ ਆਪਣੇ ਚਹੇਤੇ ਸਟਾਰ ‘ਤੇ ਖੂਬ ਕੁਮੈਂਟ ਕਰਨੇ ਸ਼ੁਰੂ ਕਰ ਦਿੱਤੇ। ਉਸ ਦੇ ਜ਼ਿਆਦਾਤਰ ਪ੍ਰਸ਼ੰਸਕ ਇਸ ਬਿਨਾਂ ਮੇਕਅੱਪ ਵਾਲੀ ਫੋਟੋ ਦੀ ਤਾਰੀਫ ਕਰ ਰਹੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਰਧਾ ਕਪੂਰ ਆਖਰੀ ਵਾਰ ਟਾਈਗਰ ਸ਼ਰਾਫ ਦੇ ਨਾਲ ਬਾਗੀ 3 ਵਿੱਚ ਨਜ਼ਰ ਆਈ ਸੀ। ਇਸ ਤੋਂ ਇਲਾਵਾ, ਉਹ ਜਲਦੀ ਹੀ ਲਵ ਰੰਜਨ ਦੀ ਅਨਟਾਈਟਲ ਰੋਮਾਂਟਿਕ ਕਾਮੇਡੀ-ਡਰਾਮਾ ਵਿੱਚ ਰਣਬੀਰ ਕਪੂਰ ਦੇ ਨਾਲ ਨਜ਼ਰ ਆਵੇਗੀ। ਫਿਲਮ ਲਵ ਫਿਲਮਜ਼ ਅਤੇ ਟੀ-ਸੀਰੀਜ਼ ਦੁਆਰਾ ਬਣਾਈ ਜਾ ਰਹੀ ਹੈ। ਫਿਲਮ ਹੋਲੀ 2023 ਨੂੰ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਉਹ ਨਿਰਦੇਸ਼ਕ ਪੰਕਜ ਪਰਾਸ਼ਰ ਦੇ ਨਿਰਦੇਸ਼ਨ ‘ਚ ਬਣ ਰਹੀ ਫਿਲਮ ‘ਚਾਲਬਾਜ਼ ਇਨ ਲੰਡਨ’ ‘ਚ ਵੀ ਨਜ਼ਰ ਆਉਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...