June 16, 2026, 9:11 am
----------- Advertisement -----------
HomeNewsLatest Newsਹਿਮਾਚਲ: ਮਨਾਲੀ 'ਚ ਬੱਦਲ ਫਟਣ ਨਾਲ ਬਿਆਸ ਨਦੀ ਦੇ ਪਾਣੀ ਦਾ ਪੱਧਰ...

ਹਿਮਾਚਲ: ਮਨਾਲੀ ‘ਚ ਬੱਦਲ ਫਟਣ ਨਾਲ ਬਿਆਸ ਨਦੀ ਦੇ ਪਾਣੀ ਦਾ ਪੱਧਰ ਵਧਿਆ

Published on

----------- Advertisement -----------

ਭਾਰੀ ਬਰਸਾਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮਨਾਲੀ ਕੋਲ ਵਗਣ ਵਾਲੀ ਬਿਆਸ ਨਦੀ ‘ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਮਨਾਲੀ ਵਿੱਚ ਸੇਰੀ ਨਾਲਾ ਵਿੱਚ ਦੇਰ ਰਾਤ ਬੱਦਲ ਫਟ ਗਿਆ। ਜਿਸ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਬੱਦਲ ਫਟਣ ਦੀ ਖ਼ਬਰ ਕਾਰਨ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਕੋਈ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਪਿੰਡ ਸੋਲਾਂਗ ਨੂੰ ਜੋੜਨ ਵਾਲਾ ਆਰਜ਼ੀ ਲੱਕੜ ਦਾ ਪੁਲ ਦਰਿਆ ਵਿੱਚ ਰੁੜ੍ਹ ਗਿਆ। ਮਨਾਲੀ ਦੇ ਐਸਡੀਐਮ ਸੁਰਿੰਦਰ ਠਾਕੁਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਲਾਹੌਲ ਦੇ ਤੇਲਿੰਗ ਨਾਲੇ ‘ਚ ਹੜ੍ਹ ਆਉਣ ਕਾਰਨ ਘਾਟੀ ਦਾ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...