September 11, 2026, 2:08 pm
----------- Advertisement -----------
HomeNewsLatest Newsਕਾਂਗਰਸ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਲਿਖਿਆ ਮੰਗ ਪੱਤਰ

ਕਾਂਗਰਸ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਲਿਖਿਆ ਮੰਗ ਪੱਤਰ

Published on

----------- Advertisement -----------

ਅੱਜ ਵਿਰੋਧੀ ਪਾਰਟੀਆਂ ਵਲੋਂ ਰਾਜ ਸਭਾ ਦੇ ਚੇਅਰਮੈਨ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਕਾਂਗਰਸੀ ਆਗੂਆਂ ਨੇ ਨੇਤਾ ਮੱਲਿਕਾਰਜੁਨ ਖੜਗੇ ਨਾਲ ਦੁਰਵਿਵਹਾਰ ਹੋਣ ਦਾ ਦੋਸ਼ ਲਾਇਆ ਹੈ। ਦਰਅਸਲ ਅੱਜ ਦ੍ਰੋਪਦੀ ਮੁਰਮੂ ਨੇ ਦੇਸ਼ ਦੀ 15ਵੀਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਨੇਤਾ ਮੌਜੂਦ ਸਨ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਇਸ ਸਮਾਗਮ ਵਿੱਚ ਮੱਲਿਕਾਰਜੁਨ ਖੜਗੇ ਨੂੰ ਉਨ੍ਹਾਂ ਦੇ ਅਹੁਦੇ ਮੁਤਾਬਕ ਸੀਟ ਨਹੀਂ ਦਿੱਤੀ ਗਈ।


ਸਾਂਸਦ ਜੈਰਾਮ ਰਮੇਸ਼ ਨੇ ਇਸ ਮੰਗ ਪੱਤਰ ਨੂੰ ਆਪਣੇ ਟਵਿਟਰ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਅੱਜ ਮਾਨਯੋਗ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੂੰ ਉਨ੍ਹਾਂ ਦੇ ਅਹੁਦੇ ਅਨੁਸਾਰ ਨਹੀਂ ਬਿਠਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...