September 26, 2026, 4:33 pm
----------- Advertisement -----------
HomeNewsBreaking NewsRBI ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੰਸੀ ਲਿਜਾਣ ਦੀ ਹੱਦ...

RBI ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੰਸੀ ਲਿਜਾਣ ਦੀ ਹੱਦ ਘਟਾਈ

Published on

----------- Advertisement -----------

ਨਵੀਂ ਦਿੱਲੀ , 16 ਦਸੰਬਰ, 2021: ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰੰਸੀ ਲਿਜਾਣ ਦੀ ਹੱਦ 25 ਹਜ਼ਾਰ ਰੁਪਏ ਤੋਂ ਘੱਟ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਇਹੀ ਸੀਮਾ ਓ ਸੀ ਆਈ ਕਾਰਡ ਹੋਲਡਰ ਪਰਦੇਸੀਆਂ ਤੇ ਵੀ ਲਾਗੂ ਹੋਵੇਗੀ।

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਨਾਗਰਿਕ ਅਤੇ ਓਸੀਆਈ ਕਾਰਡਧਾਰਕ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ਦੌਰਾਨ 11,000 ਰੁਪਏ ਜਾਂ ਇਸ ਰਕਮ ਦੇ ਬਰਾਬਰ ਅਮਰੀਕੀ ਡਾਲਰ ਲੈ ਸਕਦੇ ਹਨ।

ਆਰਬੀਆਈ ਨੇ ਸਰਕਾਰ ਨਾਲ ਸਲਾਹ ਮਸ਼ਵਰਾ ਕਰਕੇ ਇਹ ਫੈਸਲਾ ਕੀਤਾ ਹੈ ਕਿ ਭਾਰਤੀ ਪਾਸਪੋਰਟ ਧਾਰਕਾਂ ਦੇ ਨਾਲ-ਨਾਲ ਭਾਰਤੀ ਮੂਲ ਦੇ ਵਿਅਕਤੀ ਆਪਣੇ ਪਾਸਪੋਰਟ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ, ਨਾਰੋਵਾਲ, ਪਾਕਿਸਤਾਨ ਦੀ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕ ਕਾਰਡ ਲੈ ਜਾਂਦੇ ਹਨ। ਪਰ ਹੁਣ ਭਾਰਤ ਤੋਂ ਰਵਾਨਗੀ ਜਾਂ ਵਾਪਸੀ ‘ਤੇ ਭਾਰਤੀ ਰੁਪਏ ਜਾਂ ਅਮਰੀਕੀ ਡਾਲਰ, ਜਿਸਦਾ ਕੁੱਲ ਮੁੱਲ 11,000 ਰੁਪਏ ਹੋਵੇਗਾ, ਰਕਮ ਹੀ ਕੋਲ ਰੱਖਣ ਦੀ ਇਜਾਜ਼ਤ ਹੋਵੇਗੀ, ਇਸ ਤੋਂ ਵੱਧ ਰਕਮ ਨਾਲ ਲਿਜਾਣ ਅਤੇ ਵਾਪਸੀ ਮੌਕੇ ਕੋਲ ਰੱਖਣ ਦੀ ਇਜਾਜ਼ਤ ਨਹੀਂ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...