October 4, 2026, 9:37 am
----------- Advertisement -----------
HomeNewsLatest Newsਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਇਸ ਖਾਸ ਅੰਦਾਜ਼...

ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਇਸ ਖਾਸ ਅੰਦਾਜ਼ ‘ਚ ਦਿੱਤੀ ਵਧਾਈ

Published on

----------- Advertisement -----------

ਅੱਜ ਦ੍ਰੋਪਦੀ ਮੁਰਮੂ ਨੇ ਦੇਸ਼ ਦੀ 15ਵੀਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਨੇਤਾ ਮੌਜੂਦ ਸਨ। ਉਨ੍ਹਾਂ ਦੀ ਜਿੱਤ ਤੋਂ ਬਾਅਦ ਕਈ ਲੋਕਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਪਰ ਓਡੀਸ਼ਾ ਦੇ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਸਭ ਤੋਂ ਖਾਸ ਤਰੀਕੇ ਨਾਲ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਵਧਾਈ ਦਿੱਤੀ। ਸੁਦਰਸ਼ਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਵਧਾਈ ਦੇਣ ਲਈ ਪੁਰੀ ਦੇ ਬੀਚ ‘ਤੇ ਉਨ੍ਹਾਂ ਦੀ ਰੇਤ ਦੀ ਮੂਰਤੀ ਬਣਾਈ


ਸੁਦਰਸ਼ਨ ਪਟਨਾਇਕ ਨੇ ਟਵਿੱਟਰ ‘ਤੇ ਆਪਣੀ ਰੇਤ ਦੀ ਮੂਰਤੀ ਦੀ ਤਸਵੀਰ ਪੋਸਟ ਕੀਤੀ ਅਤੇ ਦ੍ਰੋਪਦੀ ਮੁਰਮੂ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ, “ਅੱਜ ਰਾਸ਼ਟਰ ਲਈ ਇੱਕ ਇਤਿਹਾਸਕ ਦਿਨ ਹੈ। ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸ਼ੁਭਕਾਮਨਾਵਾਂ। ਓਡੀਸ਼ਾ ਦੇ ਪੁਰੀ ਬੀਚ ‘ਤੇ ਮੇਰੀ ਰੇਤ ਕਲਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...