September 25, 2026, 5:11 am
----------- Advertisement -----------
HomeNewsLatest Newsਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ,ਕਈ ਜ਼ਿਲ੍ਹਿਆਂ 'ਚ 5 ਡਿਗਰੀ ਤੱਕ ਪੁੱਜਾ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ,ਕਈ ਜ਼ਿਲ੍ਹਿਆਂ ‘ਚ 5 ਡਿਗਰੀ ਤੱਕ ਪੁੱਜਾ ਪਾਰਾ

Published on

----------- Advertisement -----------

ਭਾਰਤ ਵਿੱਚ ਠੰਢ ਦੇ ਦਸਤਕ ਦਿੰਦੇ ਹੀ ਮੌਸਮ ‘ਚ ਉਤਾਰ ਚੜ੍ਹਾਅ ਦਾ ਸਿਲਸਿਲਾ ਚਲਦਾ ਹੀ ਆ ਰਿਹਾ ਹੈ। ਲੁਧਿਆਣਾ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸ਼ੁੱਕਰਵਾਰ ਸਵੇਰੇ ਸ਼ਹਿਰ ਧੁੰਦ ਦੀ ਲਪੇਟ ‘ਚ ਰਿਹਾ। ਚਾਰੇ ਪਾਸੇ ਧੁੰਦ ਹੀ ਧੁੰਦ ਸੀ। ਸੰਘਣੀ ਧੁੰਦ ਕਾਰਨ ਸਵੇਰੇ ਸਾਢੇ ਅੱਠ ਵਜੇ ਤੱਕ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ। ਜਿਸ ਕਾਰਨ ਰਾਹਗੀਰਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਖਾਸ ਤੌਰ ‘ਤੇ ਹਾਈਵੇਅ ‘ਤੇ ਇਸ ਦਾ ਬੁਰਾ ਹਾਲ ਸੀ। ਇਸ ਦੇ ਨਾਲ ਹੀ ਸੀਤ ਲਹਿਰ ਕਾਰਨ ਲੋਕ ਕੰਬਦੇ ਦੇਖੇ ਗਏ। ਸਵੇਰੇ 7 ਵਜੇ ਪਾਰਾ 5 ਡਿਗਰੀ ਸੈਲਸੀਅਸ ਸੀ।

ਕੜਾਕੇ ਦੀ ਠੰਢ ਕਾਰਨ ਰਾਹਗੀਰ ਕੰਬ ਗਏ। ਖਾਸ ਕਰਕੇ ਦੋ ਪਹੀਆ ਵਾਹਨ ਚਾਲਕਾਂ ਦਾ ਬੁਰਾ ਹਾਲ ਸੀ। ਦਸਤਾਨੇ ਪਾ ਕੇ ਵੀ ਹੱਥ ਠੰਢੇ ਹੋ ਰਹੇ ਸਨ। ਬੁੱਧਵਾਰ ਨੂੰ ਵੀ ਸੂਬੇ ‘ਚ ਸੀਤ ਲਹਿਰ ਅਤੇ ਬੱਦਲਵਾਈ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਿਆ। ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 3.0 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਘੱਟੋ-ਘੱਟ ਤਾਪਮਾਨ ਆਮ ਨਾਲੋਂ ਦੋ ਡਿਗਰੀ ਘੱਟ ਸੀ।

.ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 20.4 ਡਿਗਰੀ ਰਿਹਾ ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਸੀ।ਇਸ ਦੇ ਨਾਲ ਹੀ ਇਕ ਹਫਤੇ ਤੱਕ ਸੀਤ ਲਹਿਰ ਦਾ ਪ੍ਰਕੋਪ ਵੀ ਵਧੇਗਾ।ਜਿਸ ਕਾਰਨ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਪਠਾਨਕੋਟ, 20 ਦਸੰਬਰ ਤੱਕ ਹੁਸ਼ਿਆਰਪੁਰ, ਰੂਪਨਗਰ, ਸੰਗਰੂਰ ਅਤੇ ਮਾਨਸਾ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ।ਜਦਕਿ ਗੁਰਦਾਸਪੁਰ, ਫ਼ਿਰੋਜ਼ਪੁਰ, ਮੋਗਾ ਅਤੇ ਬਰਨਾਲਾ ਵਿੱਚ 17 ਤੋਂ 19 ਦਸੰਬਰ ਤੱਕ ਸੀਤ ਲਹਿਰ ਰਹੇਗੀ। ਇਸ ਤੋਂ ਇਲਾਵਾ ਹੁਣ ਧੁੰਦ ਪੈਣੀ ਸ਼ੁਰੂ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...