September 17, 2026, 4:23 am
----------- Advertisement -----------
HomeNewsLatest Newsਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ...

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ : – ਪੰਜਾਬ ਅਤੇ ਚੰਡੀਗੜ੍ਹ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਦੇਸ਼ ਦੇ 15ਵੇਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦ੍ਰੋਪਦੀ ਮੁਰਮੂ ਨੂੰ ਗੁਲਦਸਤਾ ਭੇਟ ਕੀਤਾ, ਉਨ੍ਹਾਂ ਨੂੰ ਜਿੱਤ ‘ਤੇ ਵਧਾਈ ਦਿੱਤੀ ਅਤੇ ਨਵਾਂ ਰਾਸ਼ਟਰਪਤੀ ਚੁਣੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਦੱਸ ਦੇਈਏ ਕਿ ਕੱਲ੍ਹ ਦ੍ਰੋਪਦੀ ਮੁਰਮੂ ਨੇ ਦੇਸ਼ ਦੀ 15ਵੀਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। ਉਹ ਇਹ ਅਹੁਦਾ ਸੰਭਾਲਣ ਵਾਲੀ ਦੇਸ਼ ਦੀ ਪਹਿਲੀ ਆਦਿਵਾਸੀ ਔਰਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...