October 27, 2026, 1:22 pm
----------- Advertisement -----------
HomeNewsLatest Newsਸ਼ਰਾਬ ਦੇ ਨਸ਼ੇ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਧੀ ਦਾ...

ਸ਼ਰਾਬ ਦੇ ਨਸ਼ੇ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਧੀ ਦਾ ਕੀਤਾ ਕਤਲ

Published on

----------- Advertisement -----------

ਤਲਵੰਡੀ ਸਾਬੋ, 26 ਜੁਲਾਈ : – ਨੇੜਲੇ ਪਿੰਡ ਤਿਉਣਾ ਪੁਜਾਰੀਆਂ ਵਿਖੇ ਸ਼ਰਾਬ ਦੇ ਨਸ਼ੇ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ 5 ਸਾਲ ਦੀ ਧੀ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤਿਉਣਾ ਪੁਜਾਰੀਆਂ ਚ ਅਮਰਜੀਤ ਸਿੰਘ ਨਾਮ ਦੇ ਵਿਆਕਤੀ ਨੇ ਆਪਣੀ ਪਤਨੀ ਜਸਵੀਰ ਕੌਰ (32) ਅਤੇ ਆਪਣੀ ਧੀ ਸੁਖਪ੍ਰੀਤ ਕੌਰ (5) ਦਾ ਲੱਕੜ ਦੀ ਫੱਟੀ ਸਿਰ ਵਿਚ ਮਾਰ ਕੇ ਕਤਲ ਕਰ ਦਿੱਤਾ ਗਿਆ।

ਵਾਰਦਾਤ ਨੂੰ ਅੰਜਾਮ ਦੇਣ ਪਿੱਛੋਂ ਦੋਸ਼ੀ ਘਰੋਂ ਫਰਾਰ ਹੋ ਗਿਆ ਓਧਰ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਥਾਣਾ ਤਲਵੰਡੀ ਸਾਬੋ ਤੋਂ ਡੀਐੱਸਪੀ ਜਤਿਨ ਕੁਮਾਰ ਤੇ ਐੱਸਐੱਚਓ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਕੇ ਜਾਂਚ ਸ਼ੁਰੂ ਕਰ ਦਿੱਤਾ ਅਤੇ ਲਾਸ਼ਾਂ ਨੂੰ ਅੰਬੁਲੇਸ਼ ਰਾਹੀਂ ਪੋਸਟਮਾਰਟਮ ਲਈ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਭੇਜਿਆ ਗਿਆ। ਸੁਖਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਹੁਣ ਲੜਕੀ ਦੇ ਪੇਕੇ ਪਰਿਵਾਰ ਦੇ ਬਿਆਨਾਂ ਤੇ ਪਰਚਾ ਦਰਜ ਕਰਕੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਉਨ੍ਹਾਂ ਦੇ ਪ੍ਰਵਾਰ ਨੂੰ ਸੌਂਪੀਆਂ ਜਾਣਗੀਆਂ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...